ਭਾਰਤ ਰਤਨ ਡਾ.ਬੀ.ਆਰ.ਅੰਬੇਡਕਰ ਜੀ ਦੀ 135ਵੀਂ ਜਯੰਤੀ ਮੌਕੇ ਰਾਜ ਪੱਧਰੀ ਸਮਾਗਮ ਮੰਗਲਵਾਰ ਨੂੰ ਮੁੱਖ ਮੰਤਰੀ, ਪੰਜਾਬ ਸ.ਭਗਵੰਤ ਸਿੰਘ ਮਾਨ ਕਰਨਗੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ’ਯੋਜਨਾ ਦੀ ਸ਼ੁਰੂਆਤ ਚੇਅਰਮੈਨ ਪਵਨ ਕੁਮਾਰ ਟੀਨੂੰ ਨੇ ਲਿਆ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ
ਆਦਮਪੁਰ/ਜਲੰਧਰ, 13 ਅਪ੍ਰੈਲ/ ਸੁਨੀਲ ਕੁਮਾਰ ਚੇਅਰਮੈਨ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਪਵਨ ਕੁਮਾਰ ਟੀਨੂੰ ਨੇ ਪੰਜਾਬ ਸਰਕਾਰ ਵਲੋਂ 14…
