ਅਮਿਤ ਸ਼ਾਹ ਦੀ ਮਹਾਰੈਲੀ ਨੇ ਰਚਿਆ ਇਤਿਹਾਸ, ਪ੍ਰਸ਼ਾਸਨਿਕ ਦਬਾਅ ਅਤੇ ਰੁਕਾਵਟਾਂ ਦੇ ਬਾਵਜੂਦ ਉਮੜਿਆ ਬੇਮਿਸਾਲ ਜਨਸੈਲਾਬ : ਅਸ਼ੋਕ ਸਰੀਨ ਹਿੱਕੀ

ਅਮਿਤ ਸ਼ਾਹ ਦੀ ਮਹਾਰੈਲੀ ਨੇ ਰਚਿਆ ਇਤਿਹਾਸ, ਪ੍ਰਸ਼ਾਸਨਿਕ ਦਬਾਅ ਅਤੇ ਰੁਕਾਵਟਾਂ ਦੇ ਬਾਵਜੂਦ ਉਮੜਿਆ ਬੇਮਿਸਾਲ ਜਨਸੈਲਾਬ : ਅਸ਼ੋਕ ਸਰੀਨ ਹਿੱਕੀ…

ਪਿੰਡ ਥੱਥਲਾਂ ਵਿੱਚ ਸੁੰਦਰ ਸ਼ਾਮ ਅਰੋੜਾ ਦੀ ਲੋਕ ਮਿਲਣੀ ਵਿੱਚ ਪਿੰਡ ਵਾਸੀਆਂ ਵੱਲੋਂ ਮਿਲਿਆ ਭਰਪੂਰ ਪਿਆਰ ਤੇ ਸਮਰਥਨ  

ਪਿੰਡ ਥੱਥਲਾਂ ਵਿੱਚ ਸੁੰਦਰ ਸ਼ਾਮ ਅਰੋੜਾ ਦੀ ਲੋਕ ਮਿਲਣੀ ਵਿੱਚ ਪਿੰਡ ਵਾਸੀਆਂ ਵੱਲੋਂ ਮਿਲਿਆ ਭਰਪੂਰ ਪਿਆਰ ਤੇ ਸਮਰਥਨ   ਲੋਕ ਮਿਲਣੀ…

ਅਮਿਤ ਸ਼ਾਹ ਨੇ ਰਾਕੇਸ਼ ਰਾਠੌਰ ਦੇ ਨਿਵਾਸ ਸਥਾਨ ‘ਤੇ ਕੀਤਾ ਆਤਮਿਕ ਸੰਵਾਦ

ਅਮਿਤ ਸ਼ਾਹ ਨੇ ਰਾਕੇਸ਼ ਰਾਠੌਰ ਦੇ ਨਿਵਾਸ ਸਥਾਨ ‘ਤੇ ਕੀਤਾ ਆਤਮਿਕ ਸੰਵਾਦ ਪੰਜਾਬ ਦੇ ਸਿਆਸੀ ਹਾਲਾਤਾਂ ਅਤੇ ਸੰਗਠਨਾਤਮਕ ਵਿਸ਼ਿਆਂ ‘ਤੇ…

ਜਲੰਧਰ ਰੈਲੀ ਪੰਜਾਬ ਦੀ ਜਵਾਨੀ ਅਤੇ ਭਵਿੱਖ ਬਚਾਉਣ ਦਾ ਬਣੇਗੀ ਜ਼ਰੀਆ: ਕੇਵਲ ਸਿੰਘ ਢਿੱਲੋਂ

➖*ਜਲੰਧਰ ਰੈਲੀ ਪੰਜਾਬ ਦੀ ਜਵਾਨੀ ਅਤੇ ਭਵਿੱਖ ਬਚਾਉਣ ਦਾ ਬਣੇਗੀ ਜ਼ਰੀਆ: ਕੇਵਲ ਸਿੰਘ ਢਿੱਲੋਂ* ➖ਕਿਹਾ : ਗ੍ਰਹਿ ਮੰਤਰੀ ਅਮਿਤ ਸ਼ਾਹ…

ਨਸ਼ਾ ਮੁਕਤ ਪੰਜਾਬ’ ਯਾਤਰਾਵਾਂ ਦਾ ਜਲੰਧਰ ਪਹੁੰਚਣ ’ਤੇ ਭਰਵਾਂ ਸਵਾਗਤ 

👉‘ਨਸ਼ਾ ਮੁਕਤ ਪੰਜਾਬ’ ਯਾਤਰਾਵਾਂ ਦਾ ਜਲੰਧਰ ਪਹੁੰਚਣ ’ਤੇ ਭਰਵਾਂ ਸਵਾਗਤ  👉13 ਦਿਨਾਂ ਦੀਆਂ ਯਾਤਰਾਵਾਂ ਨੇ ਲੋਕ-ਅੰਦੋਲਨ ਖੜ੍ਹਾ ਕੀਤਾ: ਕੇਵਲ ਢਿੱਲੋਂ …

👉LPU ਵਿੱਚ ਵਾਪਰੀਆਂ ਅਣਸੁਖਾਵੀਆਂ ਘਟਨਾਵਾਂ ਲਈ ‘ਆਪ’ਸਰਕਾਰ ਜ਼ਿੰਮੇਵਾਰ : ਅਨਿਲ ਸਰੀਨ 👉ਸ਼ਰਾਰਤੀ ਅਨਸਰ ਭੰਨਤੋੜ- ਅਗਜ਼ਨੀ ਕਰਦੇ ਰਹੇ, ਪੁਲਿਸ ਮੂਕ ਦਰਸ਼ਕ ਬਣੀ ਰਹੀ: ਅਨਿਲ ਸਰੀਨ ਜਲੰਧਰ: 28 ਸਤੰਬਰ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਅਨਿਲ ਸਰੀਨ ਨੇ ਲਵਲੀ ਪ੍ਰੋਫੈਸਨਲ ਯੂਨੀਵਰਸਿਟੀ ਜਲੰਧਰ ਵਿੱਚ ਵਾਪਰੀਆਂ ਅਣਸੁਖਾਵੀਆਂ ਘਟਨਾਵਾਂ ਦੀ ਸਖ਼ਤ ਨਿੰਦਾ ਕੀਤੀ ਹੈ। ਚੰਡੀਗੜ੍ਹ ਪਾਰਟੀ ਦਫ਼ਤਰ ਤੋਂ ਜਾਰੀ ਪ੍ਰੈਸ ਬਿਆਨ ਮੁਤਾਬਕ ਅਨਿਲ ਸਰੀਨ ਨੇ ਇਨ੍ਹਾਂ ਘਟਨਾਵਾਂ ਲਈ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਪੂਰੀ ਤਰ੍ਹਾਂ ਜ਼ਿੰਮੇਵਾਰ ਦੱਸਿਆ ਹੈ। ਉਨ੍ਹਾਂ ਕਿਹਾ ਕਿ ਹਥਿਆਰਾਂ ਸਮੇਤ ਬਾਹਰੋਂ ਆਏ ਲੋਕਾਂ ਨੇ ਯੂਨੀਵਰਸਿਟੀ ਦੇ ਅੰਦਰ ਜਾ ਕੇ ਲੜਕੀਆਂ ਦੇ ਹੋਸਟਲਾਂ ਵਿੱਚ ਦਾਖਲ ਹੋਣ ਦੀ ਕੋਸ਼ਿਸ ਕੀਤੀ ਤੇ ਬਦਤਮੀਜ਼ੀ ਕੀਤੀ । ਉਨ੍ਹਾਂ ਸਵਾਲ ਕੀਤਾ ਕਿ ਇਹ ਲੋਕ ਕੌਣ ਸਨ, ਜਿਨ੍ਹਾਂ ਨੇ ਪੁਲਿਸ ਦੀ ਮੌਜੂਦਗੀ ਵਿੱਚ ਯੂਨੀਵਰਸਿਟੀ ਵਿੱਚ ਭੰਨ-ਤੋੜ ਕਰਕੇ ਅਗਜਨੀ ਕੀਤੀ। ਉਨ੍ਹਾਂ ਕਿਹਾ ਕਿ ਕਿਹਾ ਕਿ ਯੂਨੀਵਰਸਿਟੀ ਵਿੱਚ ਪੜ੍ਹਨ ਵਾਲੇ ਵਿਦਿਆਰਥੀ ਕਦੇ ਵੀ ਆਪਣੇ ਕਲਾਸਰੂਮਜ਼ ਅਤੇ ਲੈਬਸ ਨੂੰ ਅੱਗ ਨਹੀਂ ਲਗਾ ਸਕਦੇ । ਅਨਿਲ ਸਰੀਨ ਨੇ ਇਲਜ਼ਾਮ ਲਗਾਇਆ ਕਿ ਪੰਜਾਬ ਦੀ ‘ਆਪ’ਸਰਕਾਰ ਦਾ ਪੱਧਰ ਇੰਨਾ ਡਿੱਗ ਗਿਆ ਹੈ ਕਿ ਜੇਕਰ ਉਨ੍ਹਾਂ ਦਾ ਇੱਕ ਰਾਜ ਸਭਾ ਮੈਂਬਰ ਪਾਰਟੀ ਦੀਆਂ ਨੀਤੀਆਂ ਅਤੇ ਭ੍ਰਿਸ਼ਟਾਚਾਰ ਤੋਂ ਦੁੱਖੀ ਹੋ ਕੇ ਦੂਜੀ ਪਾਰਟੀ ਵਿੱਚ ਸ਼ਾਮਲ ਹੋ ਜਾਵੇ ਤਾਂ ਉਸ ਦੇ ਨਾਲ ਅਜਿਹੀ ਰਾਜਨੀਤੀ ਕੀਤੀ ਜਾਂਦੀ ਹੈ। ਉਨ੍ਹਾਂ ਨੇ ਪੰਜਾਬ ਦੀ ਕਾਨੂੰਨ ਵਿਵਸਥਾ ‘ਤੇ ਸਵਾਲ ਖੜ੍ਹੇ ਕਰਦਿਆ ਕਿਹਾ ਕਿ ਕਿਸ ਤਰੀਕੇ ਨਾਲ ਬਾਹਰੋਂ ਆਏ ਲੋਕ ਯੂਨੀਵਰਸਿਟੀ ਨੂੰ ਅੱਗ ਲਗਾ ਕੇ ਚਲੇ ਗਏ ਤੇ ਪੰਜਾਬ ਪੁਲਿਸ ਮੂਕ ਦਰਸ਼ਕ ਬਣ ਕੇ ਦੇਖਦੀ ਰਹੀ। ਯੂਨੀਵਰਸਿਟੀ ਵਿੱਚ ਪੜ੍ਹ ਰਹੇ ਬੱਚਿਆਂ ਦੀ ਸੁਰੱਖਿਆ ਲਈ ਕੋਈ ਵੀ ਕਦਮ ਨਹੀਂ ਚੁੱਕਿਆ ਗਿਆ, ਇਹ ਬਹੁਤ ਹੀ ਚਿੰਤਾਜਨਕ ਵਰਤਾਰਾ ਹੈ। ਅਨਿਲ ਸਰੀਨ ਨੇ ਮੰਗ ਕੀਤੀ ਕਿ ਇਸ ਮਾਮਲੇ ਦੀ ਉੱਚ ਪੱਧਰੀ ਨਿਰਪੱਖ਼ ਜਾਂਚ ਹੋਣੀ ਚਾਹੀਦੀ ਹੈ ਅਤੇ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

👉LPU ਵਿੱਚ ਵਾਪਰੀਆਂ ਅਣਸੁਖਾਵੀਆਂ ਘਟਨਾਵਾਂ ਲਈ ‘ਆਪ’ਸਰਕਾਰ ਜ਼ਿੰਮੇਵਾਰ : ਅਨਿਲ ਸਰੀਨ 👉ਸ਼ਰਾਰਤੀ ਅਨਸਰ ਭੰਨਤੋੜ- ਅਗਜ਼ਨੀ ਕਰਦੇ ਰਹੇ, ਪੁਲਿਸ ਮੂਕ ਦਰਸ਼ਕ…

ਖਟਕੜ ਕਲਾਂ ਵਿਖੇ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਭਾਜਪਾ ਨੇ ਸ਼ਹੀਦ ਭਗਤ ਸਿੰਘ ਨੂੰ ਦਿੱਤੀ ਸ਼ਰਧਾਂਜਲੀ, ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਲਿਆ ਪ੍ਰਣ*

*ਖਟਕੜ ਕਲਾਂ ਵਿਖੇ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਭਾਜਪਾ ਨੇ ਸ਼ਹੀਦ ਭਗਤ ਸਿੰਘ ਨੂੰ ਦਿੱਤੀ ਸ਼ਰਧਾਂਜਲੀ, ਪੰਜਾਬ ਨੂੰ ਨਸ਼ਾ…

ਦਿੱਲੀ ਦੇ ਆਗੂਆਂ ਨੇ ਕੀਤਾ ਪੰਜਾਬ ਦੇ ਮੰਤਰੀਆਂ ਦੀ ਰਿਹਾਇਸ਼ਾਂ ਤੇ ਕਬਜ਼ਾ: ਸੁੱਖਪਾਲ ਖਹਿਰਾ 

ਦਿੱਲੀ ਦੇ ਆਗੂਆਂ ਨੇ ਕੀਤਾ ਪੰਜਾਬ ਦੇ ਮੰਤਰੀਆਂ ਦੀ ਰਿਹਾਇਸ਼ਾਂ ਤੇ ਕਬਜ਼ਾ: ਸੁੱਖਪਾਲ ਖਹਿਰਾ  ਕਪੁਰਥਲਾ/ ਰੋਜ਼ਾਨਾਂ ਰਿਪੋਰਟਰ ਦਿੱਲੀ ਵਿੱਚ ਸਰਕਾਰ…