ਸੋਹਣ ਸਿੰਘ ਠੰਡਲ ਸਾਬਕਾ ਕੈਬਨਿਟ ਮੰਤਰੀ ਪੰਜਾਬ ਨੇ ਬਲਾਕ ਸੰਮਤੀ ਮੈਂਬਰ ਰਣਜੀਤ ਸਿੰਘ ਹਾਰਟਾ ਦਾ ਮੂੰਹ ਮਿੱਠਾ ਕਰਵਾਇਆ 

ਸੋਹਣ ਸਿੰਘ ਠੰਡਲ ਸਾਬਕਾ ਕੈਬਨਿਟ ਮੰਤਰੀ ਪੰਜਾਬ ਨੇ ਬਲਾਕ ਸੰਮਤੀ ਮੈਂਬਰ ਰਣਜੀਤ ਸਿੰਘ ਹਾਰਟਾ ਦਾ ਮੂੰਹ ਮਿੱਠਾ ਕਰਵਾਇਆ 

ਹੁਸ਼ਿਆਰਪੁਰ,25 ਦਸੰਬਰ (ਤਰਸੇਮ ਦੀਵਾਨਾ ) – ਹਲਕਾ ਚੱਬੇਵਾਲ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਸਾਬਕਾ ਕੈਬਨਿਟ ਮੰਤਰੀ ਸੋਹਣ ਸਿੰਘ ਠੰਡਲ ਨੇ ਪਿੰਡ ਹਾਰਟਾ ਵਿਖੇ ਰਣਜੀਤ ਸਿੰਘ ਜੋ ਕਿ ਜੱਲੋਵਾਲ

ਬਲਾਕ ਸੰਮਤੀ ਤੋਂ 250 ਵੋਟਾਂ ਦੇ ਫਰਕ ਨਾਲ ਜੇਤੂ ਰਹੇ। ਉਹਨਾਂ ਨੂੰ ਮਿਲ ਕੇ ਉਹਨਾਂ ਦਾ ਮੂੰਹ ਮਿੱਠਾ ਕਰਵਾਇਆ ਅਤੇ ਮੁਬਾਰਕਬਾਦ ਦਿੱਤੀ। ਇਸ ਮੌਕੇ ਉਹਨਾਂ ਦੇ ਨਾਲ ਰਵਿੰਦਰ ਸਿੰਘ ਠੰਡਲ, ਜਸਵਿੰਦਰ ਸਿੰਘ ਨੰਗਲ ਠੰਡਲ, ਮਨਦੀਪ ਸਿੰਘ ਸੈਦਪੁਰ, ਗਗਨਦੀਪ ਸਿੰਘ ਜਿਆਣ, ਦੁੱਖ ਭੰਜਨ ਸਿੰਘ, ਜੋਰਾਵਰ ਸਿੰਘ, ਮਲਕੀਤ ਸਿੰਘ, ਪਰਮਜੀਤ ਸਿੰਘ, ਪਰਮਿੰਦਰ ਸਿੰਘ, ਅਮਰ ਸਿੰਘ, ਪ੍ਰਿਤਪਾਲ ਸਿੰਘ, ਬਲਵੀਰ ਸਿੰਘ, ਹਰਜਿੰਦਰ ਸਿੰਘ, ਰੋਹਿਤ, ਜੋਗਾ ਸਿੰਘ, ਰਣਵੀਰ ਸਿੰਘ, ਗੁਰਮੇਲ ਸਿੰਘ ਅਤੇ ਬਿਕਰਮਜੀਤ ਸਿੰਘ ਆਦਿ ਹਾਜਰ ਸਨ ।

ਫੋਟੋ ਅਜਮੇਰ ਦੀਵਾਨਾ

 

Leave a Reply

Your email address will not be published. Required fields are marked *