ਰਾਸ਼ਟਰੀ ਸਫਾਈ ਸੇਵਕ ਕਮਿਸ਼ਨ ਭਾਰਤ ਸਰਕਾਰ ਦੇ ਵਾਇਸ ਚੇਅਰਮੈਨ ਹਰਦੀਪ ਸਿੰਘ ਗਿੱਲ ਅੱਜ ਵਿਸ਼ੇਸ਼ ਤੌਰ ਤੇ ਭਾਜਪਾ ਪੰਜਾਬ ਦੇ ਮੀਤ ਪ੍ਰਧਾਨ ਰਾਜੇਸ਼ ਬਾਘਾ ਦੇ ਗ੍ਰਹਿ ਵਿਖੇ ਪੁਹੰਚੇ*

*ਰਾਸ਼ਟਰੀ ਸਫਾਈ ਸੇਵਕ ਕਮਿਸ਼ਨ ਭਾਰਤ ਸਰਕਾਰ ਦੇ ਵਾਇਸ ਚੇਅਰਮੈਨ ਹਰਦੀਪ ਸਿੰਘ ਗਿੱਲ ਅੱਜ ਵਿਸ਼ੇਸ਼ ਤੌਰ ਤੇ ਭਾਜਪਾ ਪੰਜਾਬ ਦੇ ਮੀਤ ਪ੍ਰਧਾਨ ਰਾਜੇਸ਼ ਬਾਘਾ ਦੇ ਗ੍ਰਹਿ ਵਿਖੇ ਪੁਹੰਚੇ*

ਜਲੰਧਰ/ ਸੁਨੀਲ ਕੁਮਾਰ

ਅੱਜ ਰਾਸ਼ਟਰੀ ਸਫਾਈ ਸੇਵਕ ਕਮਿਸ਼ਨ ਭਾਰਤ ਸਰਕਾਰ ਦੇ ਵਾਇਸ ਚੇਅਰਮੈਨ ਹਰਦੀਪ ਸਿੰਘ ਗਿੱਲ ਦਾ ਭਾਜਪਾ ਪੰਜਾਬ ਦੇ ਮੀਤ ਪ੍ਰਧਾਨ ਰਾਜੇਸ਼ ਬਾਘਾ ਸਾਬਕਾ ਚੇਅਰਮੈਨ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਅਤੇ ਮੁੱਖ ਪੈਟਰਨ ਪਾਥਵੇਅ ਗਲੋਬਲ ਅਲਾਇੰਸ ਅਤੇ ਆਲ ਇੰਡੀਆ ਪ੍ਰਧਾਨ ਬ੍ਰਿਟਿਸ਼ ਰਵੀਦਾਸੀਆ ਹੈਰੀਟੇਜ ਫਾਊਂਡੇਸ਼ਨ (ਯੂਨਾਈਟਿਡ ਕਿੰਗਡਮ) ਦੇ ਗ੍ਰਹਿ ਵਿਖੇ ਪੁੱਜਣ ਤੇ ਉਨਾਂ ਦਾ ਸਵਾਗਤ ਕਰਦੇ ਹੋਏ ਭਾਜਪਾ ਪੰਜਾਬ ਦੇ ਸੀਨੀਅਰ ਆਗੂ ਮਨਜੀਤ ਬਾਲੀ ਤੱਲ੍ਹਣ, ਭਾਜਪਾ ਪ੍ਰਦੇਸ਼ ਕਾਰਜਕਾਰਨੀ ਮੈਂਬਰ ਅਰੁਣ ਸ਼ਰਮਾ, ਪਰਸੋਤਮ ਗੋਗੀ ਸਕੱਤਰ ਓਬੀਸੀ ਮੋਰਚਾ ਪੰਜਾਬ, ਪਤਾਰਾ ਭਾਜਪਾ ਮੰਡਲ ਪ੍ਰਧਾਨ ਡਾ. ਜਸਵੀਰ ਕਲੇਰ, ਮਨਜੀਤ ਸਿੰਘ ਬਿੱਲਾ ਭਾਜਪਾ ਜ਼ਿਲਾ ਪ੍ਰਧਾਨ ਕਿਸਾਨ ਮੋਰਚਾ ਜਲੰਧਰ ਦਿਹਾਤੀ, ਸੁਖਵਿੰਦਰ ਸਿੰਘ ਚੀਮਾ, ਪਤਾਰਾ ਭਾਜਪਾ ਮੰਡਲ ਪ੍ਰਧਾਨ ਕਿਸਾਨ ਮੋਰਚਾ ਸੰਤੋਖ ਸਿੰਘ ਸੱਤੀ, ਸੋਮ ਨਾਥ ਭਾਜਪਾ ਨੇਤਾ, ਬਹਾਦਰ ਬਾਘਾ ਭਾਜਪਾ ਨੇਤਾ ਆਦਿ ਇਸ ਮੌਕੇ ਰਾਸ਼ਟਰੀ ਸਫਾਈ ਸੇਵਕ ਕਮਿਸ਼ਨ ਭਾਰਤ ਸਰਕਾਰ ਦੇ ਵਾਇਸ ਚੇਅਰਮੈਨ ਹਰਦੀਪ ਸਿੰਘ ਗਿੱਲ ਜੀ ਦੇ ਨਾਲ ਵਿਸ਼ੇਸ਼ ਤੌਰ ਤੇ ਕੰਵਰਬੀਰ ਸਿੰਘ ਮੰਜ਼ਿਲ ਵੀ ਹਾਜ਼ਰ ਸਨ। ਇਸ ਵਿਸ਼ੇਸ਼ ਮੀਟਿੰਗ ਦੌਰਾਨ ਰਾਜੇਸ਼ ਬਾਘਾ ਨੇ ਦੱਸਿਆ ਕਿ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਜਨਮ ਦਿਵਸ ‘ਤੇ ਵਿਸ਼ਵ ਪੱਧਰ ਅਤੇ ਪੂਰੇ ਭਾਰਤ ਵਿੱਚ ਹੋਣ ਵਾਲੇ ਪ੍ਰੋਗਰਾਮਾਂ ਦੀ ਤਿਆਰੀ ਲਈ ਜਲੰਧਰ ਵਿੱਚ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਜਾਣਕਾਰੀ ਦਿੰਦੇ ਹੋਏ ਰਾਜੇਸ਼ ਬਾਘਾ ਨੇ ਕਿਹਾ ਕਿ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਜਨਮ ਦਿਵਸ ‘ਤੇ ਹੋਣ ਵਾਲੇ ਪ੍ਰੋਗਰਾਮਾਂ ਦੀ ਤਿਆਰੀ ਲਈ ਭਾਰਤ ਦੇ ਸਮਾਜਿਕ ਆਗੂਆਂ ਨੇ ਇੱਕ ਮਹੱਤਵਪੂਰਨ ਮੀਟਿੰਗ ਵਿੱਚ ਹਿੱਸਾ ਲਿਆ।

Leave a Reply

Your email address will not be published. Required fields are marked *