ਮੋਗਾ-ਕੋਟਕਪੂਰਾ ਰੋਡ ਤੇ ਟੋਲ ਪਲਾਜ਼ੇ ਨੂੰ ਬੰਦ ਕਰਕੇ ਭਗਵੰਤ ਮਾਨ ਜੀ ਨੇ ਦਿੱਤੀ ਲੋਕਾਂ ਨੂੰ ਵੱਡੀ ਰਾਹਤ


ਮੋਗਾ-ਕੋਟਕਪੂਰਾ ਰੋਡ ਤੇ ਟੋਲ ਪਲਾਜ਼ੇ ਨੂੰ ਬੰਦ ਕਰਕੇ ਭਗਵੰਤ ਮਾਨ ਜੀ ਨੇ ਦਿੱਤੀ ਲੋਕਾਂ ਨੂੰ ਵੱਡੀ ਰਾਹਤ

ਮੋਗਾ (ਰੋਜ਼ਾਨਾਂ ਰਿਪੋਰਟਰ ਨਿਊਜ਼ ਪੇਪਰ) ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ ਜੀ ਨੇ ਲੋਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਪਿੰਡ ਚੰਦਪੁਰਾਣਾ ਨੇੜੇ ਮੋਗਾ-ਕੋਟਕਪੂਰਾ ਰੋਡ ਉੱਤੇ ਸੂਬੇ ਵਿੱਚ 10ਵਾਂ ਟੋਲ ਪਲਾਜ਼ਾ ਬੰਦ ਕਰਵਾਇਆ। ਪੰਜਾਬ ਵਿੱਚ ਹੁਣ ਤੱਕ 10 ਟੋਲ ਪਲਾਜ਼ੇ ਬੰਦ ਹੋਣ ਨਾਲ ਆਮ ਲੋਕਾਂ ਦੀ ਰੋਜ਼ਾਨਾ 44.43 ਲੱਖ… More ਰੁਪਏ ਦੀ ਬੱਚਤ ਹੋ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਮੋਗਾ-ਕੋਟਕਪੂਰਾ ਮਾਰਗ ਉੱਤੇ ਪੈਂਦੇ ਇਸ ਸਿੰਘਾਂਵਾਲਾ ਟੋਲ ਪਲਾਜ਼ੇ ਤੋਂ ਲੰਘਣ ਮੌਕੇ ਲੋਕਾਂ ਨੂੰ ਰੋਜ਼ਾਨਾ 4.68 ਲੱਖ ਰੁਪਏ ਟੋਲ ਦੇਣਾ ਪੈਂਦਾ ਸੀ ਜਿਸ ਕਰਕੇ ਟੋਲ ਬੰਦ ਹੋਣ ਨਾਲ ਲੋਕਾਂ ਦੇ ਇਹ ਪੈਸੇ ਹੁਣ ਬਚਣਗੇ

Leave a Reply

Your email address will not be published. Required fields are marked *