ਪੰਜਾਬ ਦੇ ਮੁੱਖ ਮੰਤਰੀ ਰਾਸ਼ਟਰਪਤੀ ਮੁਰਮੂ ਨੂੰ ਮਿਲਣ ਲਈ ਦਿੱਲੀ ਰਵਾਨਾ

ਚੰਡੀਗੜ੍ਹ: 5 ਮਈ/ ਰੋਜਾਨਾ ਰਿਪੋਰਟਰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੰਗਲਵਾਰ ਸਵੇਰੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਮਿਲਣ ਲਈ ਦਿੱਲੀ ਰਵਾਨਾ ਹੋਏ ਤਾਂ ਜੋ ਹਾਲ ਹੀ ਵਿੱਚ ਸੱਤ ਰਾਜ ਸਭਾ ਮੈਂਬਰਾਂ ਦੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਰਲੇਵੇਂ ਬਾਰੇ ਚਰਚਾ ਕੀਤੀ ਜਾ ਸਕੇ।ਪਾਰਟੀ ਦੇ ਵਿਧਾਇਕ ਵੀ ਮਾਨ ਦੇ ਨਾਲ ਦਿੱਲੀ ਲਈ ਰਵਾਨਾ ਹੋਏ।
