ਪੰਜਾਬ ਟ੍ਰੇਡ ਕਮਿਸ਼ਨ ਵਲੋਂ ਵੱਡੀ ਮੰਗ ਪੂਰੀ ਕਰਨ ‘ਤੇ ਮਹਿੰਦਰਗੰਜ ਬਾਜ਼ਾਰ ਦੇ ਦੁਕਾਨਦਾਰਾਂ ਵਿਚ ਖੁਸ਼ੀ ਦੀ ਲਹਿਰ-ਧਮੋਲੀ

ਰਾਜਪੁਰਾ/18 ਜੂਨ/ਰੋਜ਼ਾਨਾ ਰਿਪੋਰਟਰ

ਸਾਰ

ਅੱਜ ਮਹਿੰਦਰਗਜ ਬਾਜ਼ਾਰ ਦੇ ਦੁਕਾਨਦਾਰਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਜਦੋਂ ਬਾਜ਼ਾਰ ਦੀ ਦਹਾਕਾ ਪੁਰਾਣੀ ਮੰਗ ਪੂਰੀ ਹੋ ਗਈ। ਜਾਣਕਾਰੀ ਦਿੰਦਿਆ ਪੰਜਾਬ ਟ੍ਰੇਡ ਕਮਿਸ਼ਨ ਦੇ ਵਾਈਸ ਚੇਅਰਮੈਨ ਗੁਰਪ੍ਰੀਤ ਸਿੰਘ ਧਮੋਲੀ ਨੇ ਕਿਹਾ ਕਿ ਮਹਿੰਦਰਗੰਜ ਬਾਜ਼ਾਰ ਵਿਚ ਟ੍ਰੇਡ ਕਮਿਸ਼ਨ ਦੇ ਚੇਅਰਮੈਨ ਟਿੰਕੂ ਬਾਂਸਲ ਦੀ ਅਗਵਾਈ ਹੇਠ ਵਪਾਰੀਆਂ ਦੀ ਮੀਟਿੰਗ ਹੋਈ ਸੀ

ਵਿਸਤਾਰ

ਅੱਜ ਮਹਿੰਦਰਗਜ ਬਾਜ਼ਾਰ ਦੇ ਦੁਕਾਨਦਾਰਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਜਦੋਂ ਬਾਜ਼ਾਰ ਦੀ ਦਹਾਕਾ ਪੁਰਾਣੀ ਮੰਗ ਪੂਰੀ ਹੋ ਗਈ। ਜਾਣਕਾਰੀ ਦਿੰਦਿਆ ਪੰਜਾਬ ਟ੍ਰੇਡ ਕਮਿਸ਼ਨ ਦੇ ਵਾਈਸ ਚੇਅਰਮੈਨ ਗੁਰਪ੍ਰੀਤ ਸਿੰਘ ਧਮੋਲੀ ਨੇ ਕਿਹਾ ਕਿ ਮਹਿੰਦਰਗੰਜ ਬਾਜ਼ਾਰ ਵਿਚ ਟ੍ਰੇਡ ਕਮਿਸ਼ਨ ਦੇ ਚੇਅਰਮੈਨ ਟਿੰਕੂ ਬਾਂਸਲ ਦੀ ਅਗਵਾਈ ਹੇਠ ਵਪਾਰੀਆਂ ਦੀ ਮੀਟਿੰਗ ਹੋਈ ਸੀ ਜਿਸ ਵਿੱਚ ਦੁਕਾਨਦਾਰ ਵੀਰਾਂ ਨੇ ਦੱਸਿਆ ਕਿ ਕਰੀਬ ਇਕ ਦਹਾਕੇ ਤੋਂ ਪੁਰਾਣਾ ਬੱਸ ਸਟੈਂਡ ਵਿਚ ਬੱਸਾਂ ਨਾ ਆਉਣ ਕਾਰਨ ਕੰਮ ਕਾਰ ਠੱਪ ਹੋਣ ਕਾਰਨ ਦੁਕਾਨਦਾਰ ਆਪਣੀਆਂ ਦੁਕਾਨਾਂ ਘੱਟ ਰੇਟ ਤੇ ਵੇਚਣ ਲਈ ਮਜਬੂਰ ਸਨ ਅਤੇ ਦੁਕਾਨਾਂ ਵੇਚਣ ਉਪਰੰਤ ਕਿਸੇ ਹੋਰ ਦੁਕਾਨ ਤੇ ਨੌਕਰੀ ਕਰਨ ਲਈ ਮਜਬੂਰ ਸਨ । ਗੁਰਪ੍ਰੀਤ ਸਿੰਘ ਧਮੋਲੀ ਨੇ ਦੱਸਿਆ ਕਿ ਇਨਾਂ ਦੀ ਮੰਗ ਪੰਜਾਬ ਟ੍ਰੇਡ ਕਮਿਸ਼ਨ ਦੀਆਂ ਬੈਠਕਾਂ ਵਿਚ ਜੋਰਦਾਰ ਢੰਗ ਨਾਲ ਰੱਖਣ ਅਤੇ ਲਗਾਤਾਰ ਮਿਹਨਤ ਨਾਲ ਅੱਜ ਪਟਿਆਲਾ ਤੋਂ ਦਿੱਲੀ ,ਚੰਡੀਗੜ੍ਹ, ਮੁਹਾਲੀ, ਅੰਬਾਲਾ ਆਉਣ ਅਤੇ ਜਾਣ ਵਾਲੀਆਂ ਬੱਸਾਂ ਸ਼ੁਰੂ ਹੋ ਗਈਆਂ ਹਨ ਇਸ ਖੁਸ਼ੀ ਵਿਚ ਦੁਕਾਨਦਾਰ ਵੀਰਾਂ ਵਲੋਂ ਪੰਜਾਬ ਟ੍ਰੇਡ ਕਮਿਸ਼ਨ ਦੇ ਵਾਈਸ ਚੇਅਰਮੈਨ ਪਟਿਆਲਾ ਗੁਰਪ੍ਰੀਤ ਸਿੰਘ ਧਮੋਲੀ ਅਤੇ ਹਲਕਾ ਰਾਜਪੁਰਾ ਦੇ ਚੇਅਰਮੈਨ ਟਿੰਕੂ ਬਾਂਸਲ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਇਆ ਗਿਆ। ਇਹ ਬੱਸਾਂ ਰਾਜਪੁਰਾ ਟਾਊਨ ਅਤੇ ਪੁਰਾਣਾ ਬੱਸ ਸਟੈਂਡ ਰੇਲਵੇ ਸਟੇਸ਼ਨ ਰਾਹੀਂ ਚੱਲਣ ਨਾਲ ਮਹਿੰਦਰਗੰਜ ਬਾਜ਼ਾਰ ਵਿਚ ਰੌਣਕਾਂ ਲੱਗਣਗੀਆਂ ਅਤੇ ਟਾਊਨ ਵਾਸੀਆਂ ਨੂੰ ਵੱਡੀ ਸਹੂਲਤ ਮਿਲੇਗੀ । ਇਸ ਮੌਕੇ ਪੰਜਾਬ ਟ੍ਰੇਡ ਕਮਿਸ਼ਨ ਰਾਜਪੁਰਾ ਦੇ ਮੈਂਬਰ ਮੁਕੇਸ਼ ਗੁਪਤਾ, ਕੀਰਤ ਸਿੰਘ ਸੇਹਰਾ,ਡਾਕਟਰ ਅਸ਼ੋਕ, ਮਨੀਸ਼ ਸੂਦ, ਸੁਖਵਿੰਦਰ ਸਿੰਘ ਸੁੱਖੀ ਚੀਫ ਇੰਸਪੈਕਟਰ ਪੀ ਆਰ ਟੀ ਸੀ, ਇੰਸਪੈਕਟਰ ਗੁਰਤੇਜ ਸਿੰਘ, ਇੰਸਪੈਕਟਰ ਜਸਪਾਲ ਸਿੰਘ, ਬਲਜਿੰਦਰ ਸਿੰਘ ਅੱਡਾ ਇੰਚਾਰਜ ਰਾਜਪੁਰਾ, ਲੱਕੀ ਪ੍ਰਧਾਨ ,ਵਿਕਾਸ ਵਰਮਾ, ਸਚਿਨ ਬਾਂਸਲ, ਜਸਵਿੰਦਰ ਸਿੰਘ, ਰਾਜਿੰਦਰ ਕੁਮਾਰ, ਜਸਵੰਤ ਸਿੰਘ ਪ੍ਰਧਾਨ ਟੈਕਸੀ ਸਟੈਂਡ, ਮੋਹਨ ਬੈਕਰੀ, ਚੌਹਾਨ ਟੇਲਰ, ਗੁਰਿੰਦਰ ਸਿੰਘ ਹਾਜ਼ਰ ਸਨਪੰਜਾਬ ਟ੍ਰੇਡ ਕਮਿਸ਼ਨ ਵਲੋਂ ਵੱਡੀ ਮੰਗ ਪੂਰੀ ਕਰਨ ਤੇ ਮਹਿੰਦਰਗੰਜ ਬਾਜ਼ਾਰ ਦੇ ਦੁਕਾਨਦਾਰਾਂ ਵਿਚ ਖੁਸ਼ੀ ਦੀ ਲਹਿਰ

ਅੱਜ ਮਹਿੰਦਰਗਜ ਬਾਜ਼ਾਰ ਦੇ ਦੁਕਾਨਦਾਰਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਜਦੋਂ ਬਾਜ਼ਾਰ ਦੀ ਦਹਾਕਾ ਪੁਰਾਣੀ ਮੰਗ ਪੂਰੀ ਹੋ ਗਈ। ਜਾਣਕਾਰੀ ਦਿੰਦਿਆ ਪੰਜਾਬ ਟ੍ਰੇਡ ਕਮਿਸ਼ਨ ਦੇ ਵਾਈਸ ਚੇਅਰਮੈਨ ਗੁਰਪ੍ਰੀਤ ਸਿੰਘ ਧਮੋਲੀ ਨੇ ਕਿਹਾ ਕਿ ਮਹਿੰਦਰਗੰਜ ਬਾਜ਼ਾਰ ਵਿਚ ਟ੍ਰੇਡ ਕਮਿਸ਼ਨ ਦੇ ਚੇਅਰਮੈਨ ਟਿੰਕੂ ਬਾਂਸਲ ਦੀ ਅਗਵਾਈ ਹੇਠ ਵਪਾਰੀਆਂ ਦੀ ਮੀਟਿੰਗ ਹੋਈ ਸੀ ਜਿਸ ਵਿੱਚ ਦੁਕਾਨਦਾਰ ਵੀਰਾਂ ਨੇ ਦੱਸਿਆ ਕਿ ਕਰੀਬ ਇਕ ਦਹਾਕੇ ਤੋਂ ਪੁਰਾਣਾ ਬੱਸ ਸਟੈਂਡ ਵਿਚ ਬੱਸਾਂ ਨਾ ਆਉਣ ਕਾਰਨ ਕੰਮ ਕਾਰ ਠੱਪ ਹੋਣ ਕਾਰਨ ਦੁਕਾਨਦਾਰ ਆਪਣੀਆਂ ਦੁਕਾਨਾਂ ਘੱਟ ਰੇਟ ਤੇ ਵੇਚਣ ਲਈ ਮਜਬੂਰ ਸਨ ਅਤੇ ਦੁਕਾਨਾਂ ਵੇਚਣ ਉਪਰੰਤ ਕਿਸੇ ਹੋਰ ਦੁਕਾਨ ਤੇ ਨੌਕਰੀ ਕਰਨ ਲਈ ਮਜਬੂਰ ਸਨ । ਗੁਰਪ੍ਰੀਤ ਸਿੰਘ ਧਮੋਲੀ ਨੇ ਦੱਸਿਆ ਕਿ ਇਨਾਂ ਦੀ ਮੰਗ ਪੰਜਾਬ ਟ੍ਰੇਡ ਕਮਿਸ਼ਨ ਦੀਆਂ ਬੈਠਕਾਂ ਵਿਚ ਜੋਰਦਾਰ ਢੰਗ ਨਾਲ ਰੱਖਣ ਅਤੇ ਲਗਾਤਾਰ ਮਿਹਨਤ ਨਾਲ ਅੱਜ ਪਟਿਆਲਾ ਤੋਂ ਦਿੱਲੀ ,ਚੰਡੀਗੜ੍ਹ, ਮੁਹਾਲੀ, ਅੰਬਾਲਾ ਆਉਣ ਅਤੇ ਜਾਣ ਵਾਲੀਆਂ ਬੱਸਾਂ ਸ਼ੁਰੂ ਹੋ ਗਈਆਂ ਹਨ ਇਸ ਖੁਸ਼ੀ ਵਿਚ ਦੁਕਾਨਦਾਰ ਵੀਰਾਂ ਵਲੋਂ ਪੰਜਾਬ ਟ੍ਰੇਡ ਕਮਿਸ਼ਨ ਦੇ ਵਾਈਸ ਚੇਅਰਮੈਨ ਪਟਿਆਲਾ ਗੁਰਪ੍ਰੀਤ ਸਿੰਘ ਧਮੋਲੀ ਅਤੇ ਹਲਕਾ ਰਾਜਪੁਰਾ ਦੇ ਚੇਅਰਮੈਨ ਟਿੰਕੂ ਬਾਂਸਲ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਇਆ ਗਿਆ। ਇਹ ਬੱਸਾਂ ਰਾਜਪੁਰਾ ਟਾਊਨ ਅਤੇ ਪੁਰਾਣਾ ਬੱਸ ਸਟੈਂਡ ਰੇਲਵੇ ਸਟੇਸ਼ਨ ਰਾਹੀਂ ਚੱਲਣ ਨਾਲ ਮਹਿੰਦਰਗੰਜ ਬਾਜ਼ਾਰ ਵਿਚ ਰੌਣਕਾਂ ਲੱਗਣਗੀਆਂ ਅਤੇ ਟਾਊਨ ਵਾਸੀਆਂ ਨੂੰ ਵੱਡੀ ਸਹੂਲਤ ਮਿਲੇਗੀ । ਇਸ ਮੌਕੇ ਪੰਜਾਬ ਟ੍ਰੇਡ ਕਮਿਸ਼ਨ ਰਾਜਪੁਰਾ ਦੇ ਮੈਂਬਰ ਮੁਕੇਸ਼ ਗੁਪਤਾ, ਕੀਰਤ ਸਿੰਘ ਸੇਹਰਾ,ਡਾਕਟਰ ਅਸ਼ੋਕ, ਮਨੀਸ਼ ਸੂਦ, ਸੁਖਵਿੰਦਰ ਸਿੰਘ ਸੁੱਖੀ ਚੀਫ ਇੰਸਪੈਕਟਰ ਪੀ ਆਰ ਟੀ ਸੀ, ਇੰਸਪੈਕਟਰ ਗੁਰਤੇਜ ਸਿੰਘ, ਇੰਸਪੈਕਟਰ ਜਸਪਾਲ ਸਿੰਘ, ਬਲਜਿੰਦਰ ਸਿੰਘ ਅੱਡਾ ਇੰਚਾਰਜ ਰਾਜਪੁਰਾ, ਲੱਕੀ ਪ੍ਰਧਾਨ ,ਵਿਕਾਸ ਵਰਮਾ, ਸਚਿਨ ਬਾਂਸਲ, ਜਸਵਿੰਦਰ ਸਿੰਘ, ਰਾਜਿੰਦਰ ਕੁਮਾਰ, ਜਸਵੰਤ ਸਿੰਘ ਪ੍ਰਧਾਨ ਟੈਕਸੀ ਸਟੈਂਡ, ਮੋਹਨ ਬੈਕਰੀ, ਚੌਹਾਨ ਟੇਲਰ, ਗੁਰਿੰਦਰ ਸਿੰਘ ਹਾਜ਼ਰ ਸਨ

Leave a Reply

Your email address will not be published. Required fields are marked *