ਪੁਲਿਸ ਕਮਿਸ਼ਨਰ ਵੱਲੋਂ ਪ੍ਰੀਗੇਬਾਲਿਨ ਤੇ ਗੈਬਾਪੇਨਟਿਨ ਕੈਪਸੂਲ ਅਤੇ ਐਨਾਫੋਰਟਿਨ ਇੰਜੈਕਸ਼ਨ ਬਿਨਾਂ ਲਾਇਸੈਂਸ ਰੱਖਣ ‘ਤੇ ਪਾਬੰਦੀ

ਪੁਲਿਸ ਕਮਿਸ਼ਨਰ ਵੱਲੋਂ ਪ੍ਰੀਗੇਬਾਲਿਨ ਤੇ ਗੈਬਾਪੇਨਟਿਨ ਕੈਪਸੂਲ ਅਤੇ ਐਨਾਫੋਰਟਿਨ ਇੰਜੈਕਸ਼ਨ ਬਿਨਾਂ ਲਾਇਸੈਂਸ ਰੱਖਣ ‘ਤੇ ਪਾਬੰਦੀ

ਬਿਨਾਂ ਬਿੱਲ ਤੇ ਰਿਕਾਰਡ ਦੇ ਖ਼ਰੀਦਣ/ਵੇਚਣ ’ਤੇ ਵੀ ਰੋਕ

ਜਲੰਧਰ, 28 ਜੁਲਾਈ : ਸੁਨੀਲ ਕੁਮਾਰ

ਪੁਲਿਸ ਕਮਿਸ਼ਨਰ ਜਲੰਧਰ ਸਤਿੰਦਰ ਸਿੰਘ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪੁਲਿਸ ਕਮਿਸ਼ਨਰੇਟ ਜਲੰਧਰ ਦੀ ਹੱਦ ਅੰਦਰ ਆਉਂਦੇ ਇਲਾਕੇ ਵਿੱਚ ਪ੍ਰੀਗੇਬਾਲਿਨ ਕੈਪਸੂਲ (Pregabalin Capsules), ਗੈਬਾਪੇਨਟਿਨ ਕੈਪਸੂਲ(Gabapentin Capsules) ਅਤੇ ਐਨਾਫੋਰਟਿਨ ਇੰਜੈਕਸ਼ਨ (Anafortan Injection) ਬਿਨਾਂ ਲਾਇਸੈਂਸ ਰੱਖਣ, ਮਨਜ਼ੂਰਸ਼ੁਦਾ ਮਾਤਰਾ ਤੋਂ ਵੱਧ ਰੱਖਣ/ਵੇਚਣ, ਬਿਨਾਂ ਬਿੱਲ ਅਤੇ ਰਿਕਾਰਡ ਦੇ ਖ਼ਰੀਦਣ/ਵੇਚਣ ’ਤੇ ਪਾਬੰਦੀ ਲਾ ਦਿੱਤੀ ਗਈ ਹੈ।

 

ਇਹ ਹੁਕਮ 25.09.2026 ਤੱਕ ਲਾਗੂ ਰਹੇਗਾ।

Leave a Reply

Your email address will not be published. Required fields are marked *