ਪ੍ਰਧਾਨ ਮੰਤਰੀ ਨੇ ਗਿਆਨ ਦੇ ਮਹੱਤਵ ਅਤੇ ਪਰਿਵਰਤਨਸ਼ੀਲ ਸ਼ਕਤੀ ਨੂੰ ਉਜਾਗਰ ਕਰਦੇ ਹੋਏ ਸੰਸਕ੍ਰਿਤ ਸੁਭਾਸ਼ਿਤਮ ਸਾਂਝੇ ਕੀਤੇ

ਪ੍ਰਧਾਨ ਮੰਤਰੀ ਨੇ ਗਿਆਨ ਦੇ ਮਹੱਤਵ ਅਤੇ ਪਰਿਵਰਤਨਸ਼ੀਲ ਸ਼ਕਤੀ ਨੂੰ ਉਜਾਗਰ ਕਰਦੇ ਹੋਏ ਸੰਸਕ੍ਰਿਤ ਸੁਭਾਸ਼ਿਤਮ ਸਾਂਝੇ ਕੀਤੇ

ਚੰਡੀਗੜ੍ਹ/ ਬਿਉਰੋ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇੱਕ ਸੰਸਕ੍ਰਿਤ ਸੁਭਾਸ਼ਿਤਮ ਸਾਂਝਾ ਕਰਦੇ ਹੋਏ ਦੱਸਿਆ ਕਿ ਗਿਆਨ ਸਮਾਜ ਦੇ ਨਾਲ ਇਕਸੁਰਤਾ ਵਿੱਚ ਰਹਿਣ ਦੀ ਕਲਾ ਸਿਖਾਉਂਦਾ ਹੈ। ਉਨ੍ਹਾਂ ਨੇ ਕਿਹਾ ਕਿ ਗਿਆਨ ਬੁੱਧੀ ਅਤੇ ਖ਼ੁਸ਼ਹਾਲੀ ਪ੍ਰਦਾਨ ਕਰਦਾ ਹੈ, ਮਨ ਨੂੰ ਅਨੰਦ ਨਾਲ ਭਰ ਦਿੰਦਾ ਹੈ ਅਤੇ ਵਿਅਕਤੀ ਦੇ ਮਾਣ ਨੂੰ ਵਧਾਉਂਦਾ ਹੈ।

ਪ੍ਰਧਾਨ ਮੰਤਰੀ ਨੇ ਇੱਕ ਸੰਸਕ੍ਰਿਤ ਸੁਭਾਸ਼ਿਤਮ ਸਾਂਝਾ ਕੀਤਾ-

“उपदिशति लोकवृत्तं वितरति वित्तं विनोदयति चित्तम्।

उत्तम्भयति महत्त्वं विद्या हृद्या सुराजसेवेव॥”

ਇਹ ਸੁਭਾਸ਼ਿਤਮ ਦੱਸਦਾ ਹੈ ਕਿ ਗਿਆਨ ਮਨੁੱਖ ਨੂੰ ਜਨਤਕ ਵਿਹਾਰ ਦੀ ਸਮਝ ਦਿੰਦੀ ਹੈ, ਗਿਆਨ ਅਤੇ ਖ਼ੁਸ਼ਹਾਲੀ ਪ੍ਰਦਾਨ ਕਰਦੀ ਹੈ, ਉਸ ਦੇ ਮਨ ਨੂੰ ਅਨੰਦ ਨਾਲ ਭਰ ਦਿੰਦੀ ਹੈ ਅਤੇ ਮਹੱਤਤਾ ਨੂੰ ਵਧਾਉਂਦੀ ਹੈ। ਇਸ ਲਈ ਗਿਆਨ, ਸੁਸ਼ਾਸਨ ਦੀ ਸੇਵਾ ਨਾਲ ਦਿਲ ਨੂੰ ਪਿਆਰਾ ਅਤੇ ਜੀਵਨ ਨੂੰ ਬਿਹਤਰ ਬਣਾਉਣ ਵਾਲੀ ਹੈ।

ਪ੍ਰਧਾਨ ਮੰਤਰੀ ਨੇ ਐੱਕਸ ’ਤੇ ਲਿਖਿਆ;

“उपदिशति लोकवृत्तं वितरति वित्तं विनोदयति चित्तम्।

उत्तम्भयति महत्त्वं विद्या हृद्या सुराजसेवेव॥”

Leave a Reply

Your email address will not be published. Required fields are marked *