ਪ੍ਰਧਾਨ ਮੰਤਰੀ ਨੇ ਧਰਮ, ਗਿਆਨ ਅਤੇ ਅਹਿੰਸਾ ਦੇ ਗੁਣਾਂ ਨੂੰ ਉਜਾਗਰ ਕਰਨ ਵਾਲਾ ਸੰਸਕ੍ਰਿਤ ਸੁਭਾਸ਼ਿਤਮ ਸਾਂਝਾ ਕੀਤਾ
PIB Chandigarh/ bureau

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਧਰਮ, ਗਿਆਨ ਅਤੇ ਅਹਿੰਸਾ ਦੇ ਮਹੱਤਵ ਨੂੰ ਉਜਾਗਰ ਕਰਦਾ ਇੱਕ ਸੰਸਕ੍ਰਿਤ ਸੁਭਾਸ਼ਿਤਮ ਸਾਂਝਾ ਕੀਤਾ।
“स्वाधीनैव समृद्धिर्जनोपजीव्यत्वमुच्छ्रयश्छाया।
सत्पुंसो मरुभूरिव जीवनमात्रं समाशास्यम्॥”
ਇਸਦਾ ਅਰਥ ਹੈ ਕਿ ਧਰਮ ਮਨੁੱਖ ਨੂੰ ਭਲਾਈ ਦੇ ਰਾਹ ’ਤੇ ਅੱਗੇ ਵਧਾਉਂਦਾ ਹੈ, ਮੁਆਫ਼ੀ ਮਾਨਸਿਕ ਸ਼ਾਂਤੀ ਦਾ ਸਭ ਤੋਂ ਵਧੀਆ ਸਾਧਨ ਹੈ, ਵਿੱਦਿਆ ਹੀ ਅਸਲ ਸੰਤੁਸ਼ਟੀ ਦਾ ਮੁੱਖ ਆਧਾਰ ਹੈ ਅਤੇ ਅਹਿੰਸਾ ਸਦੀਵੀ ਸੁੱਖ ਪ੍ਰਦਾਨ ਕਰਦੀ ਹੈ।
ਪ੍ਰਧਾਨ ਮੰਤਰੀ ਨੇ ਐੱਕਸ ’ਤੇ ਪੋਸਟ ਕੀਤਾ:
एको धर्मः परं श्रेयः क्षमैका शान्तिरुत्तमा।
विद्यैका परमा तृप्तिरहिंसैका सुखावहा
