ਸਕੂਲ ਆਫ ਐਮੀਨੈਂਸ ਬਾਗਪੁਰ-ਸਤੌਰ ਦੇ ਐਸ ਐਸ ਮਾਸਟਰ ਹਰਜਿੰਦਰ ਕੁਮਾਰ ਅਤੇ ਚੌਂਕੀਦਾਰ ਕੁਲਦੀਪ ਸਿੰਘ ਨੂੰ ਸੇਵਾ-ਮੁਕਤੀ ’ਤੇ ਦਿੱਤੀ ਨਿੱਘੀ ਵਿਦਾਇਗੀ

ਸਕੂਲ ਆਫ ਐਮੀਨੈਂਸ ਬਾਗਪੁਰ-ਸਤੌਰ ਦੇ ਐਸ ਐਸ ਮਾਸਟਰ ਹਰਜਿੰਦਰ ਕੁਮਾਰ ਅਤੇ ਚੌਂਕੀਦਾਰ ਕੁਲਦੀਪ ਸਿੰਘ ਨੂੰ ਸੇਵਾ-ਮੁਕਤੀ ’ਤੇ ਦਿੱਤੀ ਨਿੱਘੀ ਵਿਦਾਇਗੀ
ਹੁਸਿ਼ਆਰਪੁਰ, 1 ਮਈ (ਤਰਸੇਮ ਦੀਵਾਨਾ)-ਸਕੂਲ ਆਫ ਐਮੀਨੈਂਸ ਬਾਗਪੁਰ-ਸਤੌਰ ਵਿਖੇ ਐਸ ਐਸ ਮਾਸਟਰ ਹਰਜਿੰਦਰ ਕੁਮਾਰ ਅਤੇ ਚੌਂਕੀਦਾਰ ਕੁਲਦੀਪ ਸਿੰਘ ਨੂੰ ਸੇਵਾ-ਮੁਕਤੀ ਮੌਕੇ ਨਿੱਘੀ ਵਿਦਾਇਗੀ ਪਾਰਟੀ ਦਿੱਤੀ ਗਈ। ਇਸ ਮੌਕੇ ਪ੍ਰਿੰ: ਸੁਰਜੀਤ ਸਿੰਘ ਬੱਧਣ ਅਤੇ ਸਮੂਹ ਸਟਾਫ ਵਲੋਂ ਐਸ ਐਸ ਮਾਸਟਰ ਹਰਜਿੰਦਰ ਕੁਮਾਰ ਅਤੇ ਚੌਂਕੀਦਾਰ ਕੁਲਦੀਪ ਸਿੰਘ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਪ੍ਰਿੰ: ਸੁਰਜੀਤ ਸਿੰਘ ਬੱਧਣ ਨੇ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਐਸ ਐਸ ਮਾਸਟਰ ਹਰਜਿੰਦਰ ਕੁਮਾਰ ਅਤੇ ਚੌਂਕੀਦਾਰ ਕੁਲਦੀਪ ਸਿੰਘ ਦੁਆਰਾ ਇਮਾਨਦਾਰੀ ਨਾਲ ਨਿਭਾਈਆਂ ਸੇਵਾਵਾਂ ਦੀ ਪ੍ਰਸ਼ੰਸਾ ਕਰਦੇ ਹੋਏ, ਉਨ੍ਹਾਂ ਨੂੰ ਸੇਵਾ-ਮੁਕਤੀ ਦੀਆਂ ਮੁਬਾਰਕਾਂ ਦਿੱਤੀਆਂ। ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਐਸ ਐਸ ਮਾਸਟਰ ਹਰਜਿੰਦਰ ਕੁਮਾਰ ਅਤੇ ਚੌਂਕੀਦਾਰ ਕੁਲਦੀਪ ਸਿੰਘ ਦੀ ਸਿਹਤਮੰਦ ਅਤੇ ਲੰਬੀ ਉਮਰ ਦੀ ਕਾਮਨਾ ਕੀਤੀ। ਸਟੇਜ ਸਕੱਤਰ ਦੀ ਭੂਮਿਕਾ ਦਲਜੀਤ ਕੌਰ ਨੇ ਬਾਖੂਬੀ ਨਿਭਾਈ। ਇਸ ਮੌਕੇ ਜਸਵਿੰਦਰ ਸਿੰਘ ਸਹੋਤਾ, ਪ੍ਰਿਤਪਾਲ ਸਿੰਘ, ਪਰਮਜੀਤ, ਮਨਿੰਦਰ ਸਿੰਘ, ਸੰਦੀਪ ਕੁਮਾਰ, ਰਣਬੀਰ ਸਿੰਘ, ਵਰਿੰਦਰ ਸਿੰਘ, ਪਰਮਿੰਦਰ ਸਿੰਘ, ਕਮਲਜੀਤ ਸਿੰਘ, ਬਲਬੀਰ ਸਿੰਘ, ਬਲਵਿੰਦਰ ਸਿੰਘ, ਹਰਜਿੰਦਰ ਸਿੰਘ, ਲਵ ਕੁਮਾਰ, ਜੋਗਿੰਦਰ ਸਿੰਘ, ਰਣਜੀਤ ਸਿੰਘ, ਰਵਿੰਦਰ ਸਿੰਘ, ਹਰਮਿੰਦਰਪਾਲ ਸੈਣੀ, ਸੰਤੋਸ਼ ਕੁਮਾਰੀ, ਸਰਬਜੀਤ ਕੌਰ, ਦਲਜੀਤ ਕੌਰ, ਰੀਟਾ ਸੈਣੀ, ਰਾਜ ਰਾਣੀ, ਬਲਜੀਤ ਕੌਰ, ਗੁਰਪ੍ਰੀਤ ਕੌਰ, ਹਰਜਿੰਦਰ ਕੌਰ, ਕੁਲਵਿੰਦਰ ਕੌਰ, ਮੋਨਿਕਾ ਕੌਸਿ਼ਲ, ਕਰਨ ਗੁਪਤਾ, ਬਿੰਦੂ ਬਾਲਾ, ਰਾਜੇਸ਼ ਕੁਮਾਰੀ, ਪੂਜਾ ਰਾਣੀ, ਮੀਨਾ ਰਾਣੀ, ਅਨੂਪਮ ਠਾਕੁਰ, ਸੁਖਜੀਤ ਕੌਰ, ਮਨਦੀਪ ਕੌਰ, ਸ਼ਮਾ ਨੰਦਾ, ਰਮਨਪ੍ਰੀਤ ਕੌਰ, ਪਰਵੀਨ, ਕੁਲਵਿੰਦਰ ਕੌਰ, ਸੀਮਾ, ਸੁਨੀਤਾ ਕੁਮਾਰੀ, ਨੀਲਮ ਭਾਟੀਆ, ਪਰਨੀਤ ਕੌਰ, ਸੁਮਨ, ਅਮਨਦੀਪ, ਉਰਮਿਲਾ ਦੇਵੀ, ਸਤਪਾਲ, ਕੁਲਦੀਪ ਸਿੰਘ, ਕੈਂਪਸ ਮੈਨੇਜਰ ਸ਼ਾਮ ਲਾਲ, ਭੁਪਿੰਦਰ ਸਿੰਘ, ਗੁਰਨਾਮ ਸਿੰਘ, ਅਸ਼ੋਕ ਕੁਮਾਰ ਆਦਿ ਸਮੇਤ ਪਤਵੰਤੀਆਂ ਸਖਸ਼ੀਅਤਾਂ ਹਾਜਰ ਸਨ।
ਫੋਟੋ : ਅਜਮੇਰ ਦੀਵਾਨਾ

Leave a Reply

Your email address will not be published. Required fields are marked *