ਮੁੱਖ ਮੰਤਰੀ ਵੱਲੋਂ ਨਵੇਂ ਚੁਣੇ ਗਏ ਪੰਚਾਂ ਨੂੰ ਚੁਕਾਈ ਸੋਹੰ

ਸੰਗਰੂਰ (ਬਿਊਰੋ)ਸੰਗਰੂਰ ਦੇ ਪਿੰਡ ਲੱਡਾ ਕੋਠੀ ਵਿਖੇ ਨਵੇਂ ਚੁਣੇ ਗਏ ਪੰਚ ਸਾਹਿਬਾਨਾਂ ਨੂੰ ਸਹੁੰ ਚੁਕਾਈ। ਸਭ ਨੂੰ ਨਵੀਆਂ ਜ਼ਿੰਮੇਵਾਰੀਆਂ ਲਈ ਸ਼ੁੱਭਕਾਮਨਾਵਾਂ। ਮੈਨੂੰ ਉਮੀਦ ਹੈ ਕਿ ਸਾਰੇ ਪੰਚ ਸਾਹਿਬਾਨ ਪਿੰਡਾਂ ਦੇ ਵਿਕਾਸ ਲਈ ਬਿਨਾਂ ਪੱਖਪਾਤ ਦੇ ਪੂਰੀ ਇਮਾਨਦਾਰੀ ਨਾਲ਼ ਕੰਮ ਕਰਨਗੇ।ਕਾਨੂੰਨ ਮੁਤਾਬਕ ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਸਾਲ ‘ਚ 2 ਵਾਰ ਗ੍ਰਾਮ ਸਭਾ ਕਰਵਾਉਣੀਆਂ ਜ਼ਰੂਰੀ ਹਨ। ਜਿਸ ਵਿੱਚ ਪਿੰਡ ਦੇ ਚੱਲ ਰਹੇ ਅਤੇ ਹੋਣ ਵਾਲੇ ਵਿਕਾਸ ਕਾਰਜਾਂ ਬਾਰੇ ਪਿੰਡ ਵਾਸੀਆਂ ਨੂੰ ਸੰਖੇਪ ‘ਚ ਜਾਣਕਾਰੀ ਦੇ ਕੇ ਅਗਲੀ ਰਣਨੀਤੀ ਬਾਰੇ ਵਿਚਾਰ ਚਰਚਾ ਕੀਤੀ ਜਾਵੇ।
