ਬਾਬਾ ਸਾਹਿਬ ਅੰਬੇਡਕਰ ਜੀ ਦੀ ਪ੍ਰਤਿਮਾ ਦੀ ਬੇਅਦਬੀ ਮਾਮਲੇ ਵਿੱਚ ਮੁਕੇਰੀਆਂ ਵਿਕੀ ਕੀਤਾ ਗਿਆ ਰੋਸ਼ ਪ੍ਰਦਰਸ਼ਨ

ਬਾਬਾ ਸਾਹਿਬ ਅੰਬੇਡਕਰ ਜੀ ਦੀ ਪ੍ਰਤਿਮਾ ਦੀ ਬੇਅਦਬੀ ਮਾਮਲੇ ਵਿੱਚ ਮੁਕੇਰੀਆਂ ਵਿਕੀ ਕੀਤਾ ਗਿਆ ਰੋਸ਼ ਪ੍ਰਦਰਸ਼ਨ

ਮੁਕੇਰੀਆਂ (ਬਿਊਰੋ) 26 ਜਨਵਰੀ ਗਣਤੰਤਰ ਦਿਵਸ ਵਾਲੇ ਦਿਨ  ਅੰਮ੍ਰਿਤਸਰ ਵਿਖੇ ਬਾਬਾ ਸਾਹਿਬ ਅੰਬੇਡਕਰ ਜੀ ਦੀ ਪ੍ਰਤਿਮਾ ਦੀ ਬੇਅਦਬੀ ਦੇ ਮਾਮਲੇ ਵਿੱਚ ਮੁਕੇਰੀਆਂ ਵਿਖੇ ਅੱਜ ਰੋਸ ਪ੍ਰਗਟ ਕੀਤਾ ਗਿਆ। ਇਸ ਰੋਸ ਵਿੱਚ ਖਾਸ ਪੱਧਰ ਤੇ ਵਾਲਮੀਕ ਸਮਾਜ ਦੇ ਵੱਡੇ ਨੁਮਾਇੰਦੇ ਵੀ ਸ਼ਾਮਿਲ ਹੋਏ ਅਤੇ ਸਮਾਜ ਸੇਵੀ ਆਕਾਸ਼ ਸ਼ੇਰ ਗਿੱਲ ਆਮ ਆਦਮੀ ਪਾਰਟੀ ਮਨੋਰਟੀ ਵਿੰਗ ਪੰਜਾਬ ਅਤੇ ਉਹਨਾਂ ਸਭਨਾਂ ਵੱਲੋਂ ਇਸ ਬੇਅਦਬੀ ਦਾ ਵਿਰੋਧ ਕੀਤਾ ਅਤੇ ਸਰਕਾਰ ਕੋਲੋਂ ਮੰਗ ਕੀਤੀ ਕਿ ਇਸ ਸਾਜ਼ਿਸ਼ ਵਿੱਚ ਜੋ ਵੀ ਸ਼ਾਮਿਲ ਹਨ ਉਹਨਾਂ ਉੱਤੇ ਵੱਡੀ ਤੋਂ ਵੱਡੀ ਕਾਰਵਾਈ ਕੀਤੀ ਜਾਵੇ।

Leave a Reply

Your email address will not be published. Required fields are marked *