ਮਹਾਸ਼ਿਵਰਾਤਰੀ ‘ਤੇ ਕਾਸ਼ੀ ਵਿਸ਼ਵਨਾਥ ਮੰਦਰ ਵਿੱਚ ਲਗਭਗ 11.69 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਭਰੀ ਹਾਜਰੀ

ਵਾਰਾਣਸੀ: 27 ਫਰਵਰੀ (ਬਿਊਰੋ) ਮਹਾਸ਼ਿਵਰਾਤਰੀ ਦੇ ਮੌਕੇ ‘ਤੇ, ਵਾਰਾਣਸੀ ਵਿੱਚ ਸ਼ਰਧਾਲੂਆਂ ਦੀ ਭਾਰੀ ਭੀੜ ਇਕੱਠੀ ਹੋਈ ਅਤੇ ਬੁੱਧਵਾਰ ਨੂੰ ਇਸ ਧਾਰਮਿਕ ਸ਼ਹਿਰ ਦੇ ਕਾਸ਼ੀ ਵਿਸ਼ਵਨਾਥ ਮੰਦਰ ਵਿੱਚ 11.69 ਲੱਖ ਤੋਂ ਵੱਧ ਲੋਕਾਂ ਨੇ ਪ੍ਰਾਰਥਨਾ ਕੀਤੀ। ਇਹ ਜਾਣਕਾਰੀ ਵੀਰਵਾਰ ਨੂੰ ਇੱਥੇ ਜਾਰੀ ਇੱਕ ਅਧਿਕਾਰਤ ਬਿਆਨ ਵਿੱਚ ਦਿੱਤੀ ਗਈ।
