ਜੇਕਰ ਮੁਅਤਲ ਕੀਤੇ ਹੋਏ18 ਭਾਜਪਾ ਵਿਧਾਇਕਾਂ ਦੀ ਮੁਅੱਤਲੀ ਰੱਦ ਨਹੀਂ ਕੀਤੀ ਤਾਂ ਅਸੀਂ ਸਦਨ ਨੂੰ ਕੰਮ ਨਹੀਂ ਕਰਨ ਦੇਵਾਂਗੇ: ਕਰਨਾਟਕ ਭਾਜਪਾ

ਜੇਕਰ ਮੁਅਤਲ ਕੀਤੇ ਹੋਏ18 ਭਾਜਪਾ ਵਿਧਾਇਕਾਂ ਦੀ ਮੁਅੱਤਲੀ ਰੱਦ ਨਹੀਂ ਕੀਤੀ ਤਾਂ ਅਸੀਂ ਸਦਨ ਨੂੰ ਕੰਮ ਨਹੀਂ ਕਰਨ ਦੇਵਾਂਗੇ: ਕਰਨਾਟਕ ਭਾਜਪਾ

ਬੈਂਗਲੁਰੂ: 24 ਮਾਰਚ (ਬਿਊਰੋ) ਕਰਨਾਟਕ ਵਿੱਚ ਭਾਰਤੀ ਜਨਤਾ ਪਾਰਟੀ ਦੇ 18 ਵਿਧਾਇਕਾਂ ਨੂੰ ਮੁਅਤਲ ਕੀਤਾ ਗਿਆ ਸੀ ਜਿਹਦੇ ਵਿਰੋਧ ਵਿੱਚ ਕਰਨਾਟਕ ਵਿੱਚ ਵਿਰੋਧੀ ਧਿਰ ਭਾਰਤੀ ਜਨਤਾ ਪਾਰਟੀ ਨੇ ਸੋਮਵਾਰ ਨੂੰ ਸੱਤਾਧਾਰੀ ਕਾਂਗਰਸ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੇ 18 ਵਿਧਾਇਕਾਂ ਦੀ ਮੁਅੱਤਲੀ ਵਾਪਸ ਨਹੀਂ ਲਈ ਗਈ ਤਾਂ ਉਹ ਵਿਧਾਨ ਸਭਾ ਦੀ ਕਾਰਵਾਈ ਵਿੱਚ ਵਿਘਨ ਪਾਵੇਗੀ।ਭਾਜਪਾ ਨੇ ਦੋਸ਼ ਲਾਇਆ ਕਿ ਕਾਂਗਰਸ ਭਾਜਪਾ ਵਿਧਾਇਕਾਂ ਤੋਂ ਬਿਨਾਂ ਸਦਨ ਚਲਾਉਣ ਦਾ ਇਰਾਦਾ ਰੱਖਦੀ ਹੈ।

Leave a Reply

Your email address will not be published. Required fields are marked *