ਸ਼੍ਰੌਮਣੀ ਸ਼ਹੀਦ ਬਾਬਾ ਸੰਗਤ ਸਿੰਘ ਸਭਾ ਪੰਜਾਬ ਰਜਿ ਦੇ ਜਰਨਲ ਸਕੱਤਰ ਪੰਜਾਬ ਅਵਤਾਰ ਸਿੰਘ ਜੀ ਨੂੰ ਪੰਜਾਬ ਪ੍ਰਧਾਨ ਅਤੇ ਪੰਜਾਬ ਕੈਸ਼ੀਅਰ ਸਨਮਾਨ ਕਰਦੇ ਹੋਏ

ਜਲੰਧਰ ਮਕਸੂਦਾ (ਅਵਤਾਰ ਸਿੰਘ ਮਾਧੋ ਪੁਰੀ) =ਰਾਮਦਾਸੀਆਂ ਸਿੱਖ ਬਰਾਦਰੀ ਸ਼ਹੀਦ ਬਾਬਾ ਸੰਗਤ ਸਿੰਘ ਸਭਾ ਪੰਜਾਬ ਰਜਿ ਦੇ ਜਰਨਲ ਸਕੱਤਰ ਪੰਜਾਬ ਅਵਤਾਰ ਸਿੰਘ ਵਿਦੇਸ਼ ਕੈਨੇਡਾ ਜਾਣ ਸਮੇਂ ਪੰਜਾਬ ਕਮੇਟੀ ਦੇ ਮੈਂਬਰਾਂ ਵੱਲੋਂ ਫੁੱਲਾਂ ਦੇ ਗੁਲਦਸਤੇ ਦੇ ਨਾਲ ਸਨਮਾਨਿਤ ਕਰਦੇ ਹੋਏ ਪੰਜਾਬ ਪ੍ਰਧਾਨ ਜਸਵਿੰਦਰ ਸਿੰਘ ਕਾਲਰਾ ਅਤੇ ਪ੍ਰਧਾਨ ਕੈਸ਼ੀਅਰ ਅੰਮ੍ਰਿਤਪਾਲ ਸਿੰਘ ਜੀ ਨੇ ਵਿਦੇਸ਼ ਯਾਤਰਾ ਜਾਣ ਸਮੇਂ ਫੁੱਲ ਦੇ ਗੁਲਦਸਤੇ ਦੇ ਨਾਲ ਸਨਮਾਨਿਤ ਕੀਤਾ ਗਿਆ ਸਮੂਹ ਨੂੰ ਵਧਾਈਆਂ ਦਿੱਤੀਆਂ ਗਈਆਂ ਉਸ ਸਮੇਂ ਪੰਜਾਬ ਜਰਨਲ ਸਕੱਤਰ ਅਵਤਾਰ ਸਿੰਘ ਜੀ ਨੇ ਪੰਜਾਬ ਕਮੇਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੈਂ ਸਮੂਹ ਸੰਗਤਾਂ ਅਤੇ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੈਂ ਕੌਮ ਅਤੇ ਸਮੂਹ ਸੰਗਤਾਂ ਦੀ ਸੇਵਾ ਕਰਦਾ ਰਹੇਗਾ ਜਿਨ੍ਹਾਂ ਨੇ ਮੈਨੂੰ ਇੰਨਾ ਮਾਣ ਤੇ ਸਤਿਕਾਰ ਕੀਤਾ ਗਿਆ ਹੈ
ਪੰਜਾਬ ਜਰਨਲ ਸਕੱਤਰ ਅਵਤਾਰ ਸਿੰਘ ਵੱਲੋਂ ਪੰਜਾਬ ਪ੍ਰਧਾਨ ਜਸਵਿੰਦਰ ਸਿੰਘ ਅਤੇ ਪੰਜਾਬ ਕੈਸ਼ੀਅਰ ਅੰਮ੍ਰਿਤ ਪਾਲ ਸਿੰਘ ਜੀ ਨੂੰ ਸਿਰੋਪਾਓ ਦੇ ਸਨਮਾਨਿਤ ਕੀਤਾ ਗਿਆ
