ਫਿਲਮ ਅਦਾਕਾਰ ਮੁਕੁਲ ਦੇਵ ਦਾ ਦੇਹਾਂਤ, ਲੰਬੇ ਸਮੇਂ ਤੋਂ ਚੱਲ ਰਹੇ ਸੀ ਬਿਮਾਰ 

ਫਿਲਮ ਅਦਾਕਾਰ ਮੁਕੁਲ ਦੇਵ ਦਾ ਦੇਹਾਂਤ, ਲੰਬੇ ਸਮੇਂ ਤੋਂ ਚੱਲ ਰਹੇ ਸੀ ਬਿਮਾਰ 

 

ਮੁੰਬਈ: 24 ਮਈ (ਬਿਊਰੋ) ਫਿਲਮ ਅਦਾਕਾਰ ਮੁਕਲ ਦੇਵ ਦੇ ਦੇਹਾਂਤ ਨਾਲ ਫਿਲਮ ਇੰਡਸਟਰੀਜ ਨੂੰ ਬੜਾ ਵੱਡਾ ਝਟਕਾ ਲੱਗਾ ਹੈ “ਸਨ ਆਫ ਸਰਦਾਰ”, “ਯਮਲਾ ਪਗਲਾ ਦੀਵਾਨਾ” ਅਤੇ “ਜੈ ਹੋ” ਵਰਗੀਆਂ ਫਿਲਮਾਂ ਵਿੱਚ ਆਪਣੀਆਂ ਭੂਮਿਕਾਵਾਂ ਨਾਲ ਪ੍ਰਸਿੱਧੀ ਹਾਸਲ ਕਰਨ ਵਾਲੇ ਅਦਾਕਾਰ ਮੁਕੁਲ ਦੇਵ (54) ਦਾ ਦੇਹਾਂਤ ਹੋ ਗਿਆ ਹੈ। ਇਹ ਜਾਣਕਾਰੀ ਉਨ੍ਹਾਂ ਦੇ ਭਰਾ ਅਤੇ ਅਦਾਕਾਰ ਰਾਹੁਲ ਦੇਵ ਨੇ ਸ਼ਨੀਵਾਰ ਨੂੰ ਦਿੱਤੀ।

Leave a Reply

Your email address will not be published. Required fields are marked *