ਲਖਵਿੰਦਰ ਸਿੰਘ ਲੱਖੀ ਗਿਲਜੀਆਂ ਨੇ ਹਲਕਾ ਚੱਬੇਵਾਲ ਵਿਖੇ ਕੀਤਾ ਪਾਰਟੀ ਦਫ਼ਤਰ ਦਾ ਉਦਘਾਟਨ !

ਹੁਸ਼ਿਆਰਪੁਰ 6 ਸਤੰਬਰ ( ਤਰਸੇਮ ਦੀਵਾਨਾ ) ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਲੱਖੀ ਗਿਲਜੀਆਂ ਨੇ ਚੱਬੇਵਾਲ ਵਿਖੇ ਪਾਰਟੀ ਦਫ਼ਤਰ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਇਕ ਅਜਿਹੀ ਖੇਤਰੀ ਪਾਰਟੀ ਹੈ ਜਿਸਨੇ ਹਮੇਸ਼ਾ ਪੰਜਾਬ ਦੇ ਹਿੱਤਾ ਦੀ ਗੱਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸੂਬੇ ’ਚ ਬਣੀ ਹੜ੍ਹਾਂ ਵਰਗੀ ਸਥਿਤੀ ਨਾਲ ਨਿਪਟਣ ਲਈ ਲੋਕਾਂ ਦੀ ਮਦਦ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸਮੂਹ ਵਰਕਰ ਡਟੇ ਹੋਏ ਹਨ। ਇਸ ਮੌਕੇ ਹੋਰਨਾਂ ਟੋ ਇਲਾਵਾ ਨਿਰਮਲ ਸਿੰਘ ਭੀਲੋਵਾਲ, ਸਤਨਾਮ ਸਿੰਘ ਬੰਟੀ ਜਿਲਾ ਪ੍ਰਧਾਨ ਬੀ.ਸੀ. ਵਿੰਗ, ਅਮਨਦੀਪ ਸਿੰਘ ਸੋਨੀ ਨੰਗਲ ਖਿਲਾੜੀਆਂ ਸੀਨੀਅਰ ਆਗੂ ਇਕਬਾਲ ਸਿੰਘ ਖੇੜਾ, ਪਰਮਦੀਪ ਸਿੰਘ ਪੰਡੋਰੀ, ਸਰਵਿੰਦਰ ਸਿੰਘ ਠੀਡਾਂ,, ਕੁਲਦੀਪ ਸਿੰਘ ਜੱਲੋਵਾਲ, ਪ੍ਰਗਟ ਸਿੰਘ ਪੱਟੀ, ਅਵਤਾਰ ਸਿੰਘ, ਸਰਪੰਚ ਜਸਵਿੰਦਰ ਸਿੰਘ, ਬਲਵਿੰਦਰ ਸਿੰਘ ਜਸਵਾਲ, ਸਰਪੰਚ ਰਸ਼ਪਾਲ ਸਿੰਘ ਲਹਿਲੀ, ਬਲਵਿੰਦਰ ਸਿੰਘ, ਤਰਲੋਚਨ ਸਿੰਘ ਪੱਟੀ, ਜਗਤਾਰ ਸਿੰਘ, ਕਰਨੈਲ ਸਿੰਘ, ਮੇਜਰ ਸਿੰਘ ਸਰਪੰਚ ਲਹਿਲੀ, ਦਿਲਬਾਗ ਸਿੰਘ, ਹਰਜਿੰਦਰ ਸਿੰਘ, ਜਸਵੰਤ ਸਿੰਘ ਪੱਟੀ, ਸੁਰਿੰਦਰ ਸਿੰਘ, ਮਨਦੀਪ ਸਿੰਘ ਸੈਦਪੁਰ ਗਗਨਦੀਪ ਸਿੰਘ ਜਿਆਣ, ਬਲਵਿੰਦਰ ਸਿੰਘ ਚੱਗਰਾਂ ਗੁਰਚਰਨ ਸਿੰਘ ਪਰਗਟ ਸਿੰਘ ਪੱਟੀ ਕਮਲਜੀਤ ਸਿੰਘ ਜੱਟਪੁਰ ਪਰਮਜੀਤ ਸਿੰਘ ਮਹਿਨਾ ਰਘਵੀਰ ਸਿੰਘ ਮਹਿਨਾ ਕੁਲਵੰਤ ਸਿੰਘ ਬਜਰਰਾਵਰ ਪਰਮਜੀਤ ਸਿੰਘ ਸਿੰਘਪੁਰ ਰਸ਼ਪਾਲ ਸਿੰਘ ਰਾਜਨੀ ਸੁੱਖਾ ਹੰਦੋਵਾਲ ਸੋਮਿਤ ਸ਼ਰਮਾ ਚੱਬੇਵਾਲ ਆਦਿ ਵੀ ਹਾਜ਼ਰ ਸਨ।
ਫੋਟੋ ਅਜਮੇਰ ਦੀਵਾਨਾ
