ਫਰਾਰ ਆਪ ਵਿਧਾਇਕ ਪਠਾਨਮਾਜਰਾ ਖਿਲਾਫ ਲੁੱਕਆਊਟ ਨੋਟਿਸ ਹੋਇਆ ਜਾਰੀ

ਫਰਾਰ ਆਪ ਵਿਧਾਇਕ ਪਠਾਨਮਾਜਰਾ ਖਿਲਾਫ ਲੁੱਕਆਊਟ ਨੋਟਿਸ ਹੋਇਆ ਜਾਰੀ

ਪਟਿਆਲਾ, 6 ਨਵੰਬਰ (ਬਿਊਰੋ) ਆਮ ਆਦਮੀ ਪਾਰਟੀ ਦੇ ਵਿਧਾਇਕ ਬਲਾਤਕਾਰ ਮਾਮਲੇ ਵਿੱਚ ਦੋਸ਼ੀ ਪਾਇਆ ਗਿਆ ਹੈ ਜਾਣਕਾਰੀ ਅਨੁਸਾਰ ਅਧਿਕਾਰੀਆਂ ਨੇ ਵੀਰਵਾਰ ਨੂੰ ਕਿਹਾ ਕਿ ਪੁਲਿਸ ਨੇ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਖਿਲਾਫ ਲੁੱਕਆਊਟ ਨੋਟਿਸ ਜਾਰੀ ਕੀਤਾ ਹੈ, ਜੋ ਕਿ ਬਲਾਤਕਾਰ ਦੇ ਇੱਕ ਮਾਮਲੇ ਵਿੱਚ 2 ਸਤੰਬਰ ਤੋਂ ਫਰਾਰ ਹਨ।ਸਨੌਰ ਵਿਧਾਇਕ ਦੇ ਸਰਕਾਰੀ ਨਿਵਾਸ, ਨਿੱਜੀ ਘਰ ਅਤੇ ਬੱਸ ਸਟੈਂਡ ਦੇ ਬਾਹਰ ਪੋਸਟਰ ਚਿਪਕਾਏ ਗਏ ਹਨ।

Leave a Reply

Your email address will not be published. Required fields are marked *