ਜਲੰਧਰ ਦੀ ਕਾਨੂੰਨ ਵਿਵਸਥਾ ਦਾ ਬੁਰਾ ਹਾਲ ਸੰਤੋਸ਼ੀ ਨਗਰ ਵਿੱਚ ਸ਼ਰੇਆਮ ਗੁੰਡਾਗਰਦੀ ਦਾ ਨੰਗਾ ਨਾਚ, ਵੀਡੀਓ ਹੋਈ ਵਾਇਰਲ

ਜਲੰਧਰ (ਸੁਨੀਲ ਕੁਮਾਰ )ਜਲੰਧਰ ਵਿੱਚ ਕਾਨੂੰਨ ਵਿਵਸਥਾ ਦਾ ਬੁਰਾ ਹਾਲ ਜਲੰਧਰ ਦੇ ਸੰਤੋਸ਼ੀ ਨਗਰ ਵਿੱਚ ਸ਼ਰੇਆਮ ਗੁੰਡਾਗਰਦੀ ਦਾ ਨਾਚ ਦੇਖਣ ਨੂੰ ਮਿਲਿਆ ਹੈ ਜਾਣਕਾਰੀ ਅਨੁਸਾਰ ਕਾਰ ਪਾਰਕਿੰਗ ਨੂੰ ਲੈ ਕੇ ਹੋਈ ਲੜਾਈ ਨੇ ਖੂਨੀ ਰੂਪ ਧਾਰ ਲਿਆ। ਪੁਲਿਸ ਪ੍ਰਸ਼ਾਸਨ ਦੇ ਨੱਕ ਥੱਲੇ ਸ਼ਰੇਆਮ ਹੋ ਰਹੀਆਂ ਲੜਾਈਆਂ ਤੇ ਸ਼ਰੇਆਮ ਹੋ ਰਹੀਆਂ ਗੁੰਡਾਗਰਦੀ ਦੀਆਂ ਵਾਰਦਾਤਾਂ।
