Skip to content
Rozana Reporter

Rozana Reporter

ਨਿਰਪੱਖ ਅਤੇ ਨਿਡਰ ਆਵਾਜ਼

Advertisment Image
  • Accident
  • CRIME
  • EDUCATION
  • ENTERTAINMENT
  • Festiwal
  • Health
  • INDIA
  • INTERNATIONAL
  • POLITICS
  • PUNJAB
  • Religion
  • SPORTS
Flash News
LPU ਵਿੱਚ ਵਾਪਰੀਆਂ ਅਣਸੁਖਾਵੀਆਂ ਘਟਨਾਵਾਂ ਲਈ ‘ਆਪ’ਸਰਕਾਰ ਜ਼ਿੰਮੇਵਾਰ : ਅਨਿਲ ਸਰੀਨ ਸ਼ਰਾਰਤੀ ਅਨਸਰ ਭੰਨਤੋੜ- ਅਗਜ਼ਨੀ ਕਰਦੇ ਰਹੇ, ਪੁਲਿਸ ਮੂਕ ਦਰਸ਼ਕ ਬਣੀ ਰਹੀ: ਅਨਿਲ ਸਰੀਨ
👉LPU ਵਿੱਚ ਵਾਪਰੀਆਂ ਅਣਸੁਖਾਵੀਆਂ ਘਟਨਾਵਾਂ ਲਈ ‘ਆਪ’ਸਰਕਾਰ ਜ਼ਿੰਮੇਵਾਰ : ਅਨਿਲ ਸਰੀਨ 👉ਸ਼ਰਾਰਤੀ ਅਨਸਰ ਭੰਨਤੋੜ- ਅਗਜ਼ਨੀ ਕਰਦੇ ਰਹੇ, ਪੁਲਿਸ ਮੂਕ ਦਰਸ਼ਕ ਬਣੀ ਰਹੀ: ਅਨਿਲ ਸਰੀਨ ਜਲੰਧਰ: 28 ਸਤੰਬਰ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਅਨਿਲ ਸਰੀਨ ਨੇ ਲਵਲੀ ਪ੍ਰੋਫੈਸਨਲ ਯੂਨੀਵਰਸਿਟੀ ਜਲੰਧਰ ਵਿੱਚ ਵਾਪਰੀਆਂ ਅਣਸੁਖਾਵੀਆਂ ਘਟਨਾਵਾਂ ਦੀ ਸਖ਼ਤ ਨਿੰਦਾ ਕੀਤੀ ਹੈ। ਚੰਡੀਗੜ੍ਹ ਪਾਰਟੀ ਦਫ਼ਤਰ ਤੋਂ ਜਾਰੀ ਪ੍ਰੈਸ ਬਿਆਨ ਮੁਤਾਬਕ ਅਨਿਲ ਸਰੀਨ ਨੇ ਇਨ੍ਹਾਂ ਘਟਨਾਵਾਂ ਲਈ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਪੂਰੀ ਤਰ੍ਹਾਂ ਜ਼ਿੰਮੇਵਾਰ ਦੱਸਿਆ ਹੈ। ਉਨ੍ਹਾਂ ਕਿਹਾ ਕਿ ਹਥਿਆਰਾਂ ਸਮੇਤ ਬਾਹਰੋਂ ਆਏ ਲੋਕਾਂ ਨੇ ਯੂਨੀਵਰਸਿਟੀ ਦੇ ਅੰਦਰ ਜਾ ਕੇ ਲੜਕੀਆਂ ਦੇ ਹੋਸਟਲਾਂ ਵਿੱਚ ਦਾਖਲ ਹੋਣ ਦੀ ਕੋਸ਼ਿਸ ਕੀਤੀ ਤੇ ਬਦਤਮੀਜ਼ੀ ਕੀਤੀ । ਉਨ੍ਹਾਂ ਸਵਾਲ ਕੀਤਾ ਕਿ ਇਹ ਲੋਕ ਕੌਣ ਸਨ, ਜਿਨ੍ਹਾਂ ਨੇ ਪੁਲਿਸ ਦੀ ਮੌਜੂਦਗੀ ਵਿੱਚ ਯੂਨੀਵਰਸਿਟੀ ਵਿੱਚ ਭੰਨ-ਤੋੜ ਕਰਕੇ ਅਗਜਨੀ ਕੀਤੀ। ਉਨ੍ਹਾਂ ਕਿਹਾ ਕਿ ਕਿਹਾ ਕਿ ਯੂਨੀਵਰਸਿਟੀ ਵਿੱਚ ਪੜ੍ਹਨ ਵਾਲੇ ਵਿਦਿਆਰਥੀ ਕਦੇ ਵੀ ਆਪਣੇ ਕਲਾਸਰੂਮਜ਼ ਅਤੇ ਲੈਬਸ ਨੂੰ ਅੱਗ ਨਹੀਂ ਲਗਾ ਸਕਦੇ । ਅਨਿਲ ਸਰੀਨ ਨੇ ਇਲਜ਼ਾਮ ਲਗਾਇਆ ਕਿ ਪੰਜਾਬ ਦੀ ‘ਆਪ’ਸਰਕਾਰ ਦਾ ਪੱਧਰ ਇੰਨਾ ਡਿੱਗ ਗਿਆ ਹੈ ਕਿ ਜੇਕਰ ਉਨ੍ਹਾਂ ਦਾ ਇੱਕ ਰਾਜ ਸਭਾ ਮੈਂਬਰ ਪਾਰਟੀ ਦੀਆਂ ਨੀਤੀਆਂ ਅਤੇ ਭ੍ਰਿਸ਼ਟਾਚਾਰ ਤੋਂ ਦੁੱਖੀ ਹੋ ਕੇ ਦੂਜੀ ਪਾਰਟੀ ਵਿੱਚ ਸ਼ਾਮਲ ਹੋ ਜਾਵੇ ਤਾਂ ਉਸ ਦੇ ਨਾਲ ਅਜਿਹੀ ਰਾਜਨੀਤੀ ਕੀਤੀ ਜਾਂਦੀ ਹੈ। ਉਨ੍ਹਾਂ ਨੇ ਪੰਜਾਬ ਦੀ ਕਾਨੂੰਨ ਵਿਵਸਥਾ ‘ਤੇ ਸਵਾਲ ਖੜ੍ਹੇ ਕਰਦਿਆ ਕਿਹਾ ਕਿ ਕਿਸ ਤਰੀਕੇ ਨਾਲ ਬਾਹਰੋਂ ਆਏ ਲੋਕ ਯੂਨੀਵਰਸਿਟੀ ਨੂੰ ਅੱਗ ਲਗਾ ਕੇ ਚਲੇ ਗਏ ਤੇ ਪੰਜਾਬ ਪੁਲਿਸ ਮੂਕ ਦਰਸ਼ਕ ਬਣ ਕੇ ਦੇਖਦੀ ਰਹੀ। ਯੂਨੀਵਰਸਿਟੀ ਵਿੱਚ ਪੜ੍ਹ ਰਹੇ ਬੱਚਿਆਂ ਦੀ ਸੁਰੱਖਿਆ ਲਈ ਕੋਈ ਵੀ ਕਦਮ ਨਹੀਂ ਚੁੱਕਿਆ ਗਿਆ, ਇਹ ਬਹੁਤ ਹੀ ਚਿੰਤਾਜਨਕ ਵਰਤਾਰਾ ਹੈ। ਅਨਿਲ ਸਰੀਨ ਨੇ ਮੰਗ ਕੀਤੀ ਕਿ ਇਸ ਮਾਮਲੇ ਦੀ ਉੱਚ ਪੱਧਰੀ ਨਿਰਪੱਖ਼ ਜਾਂਚ ਹੋਣੀ ਚਾਹੀਦੀ ਹੈ ਅਤੇ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।
ਖਟਕੜ ਕਲਾਂ ਵਿਖੇ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਭਾਜਪਾ ਨੇ ਸ਼ਹੀਦ ਭਗਤ ਸਿੰਘ ਨੂੰ ਦਿੱਤੀ ਸ਼ਰਧਾਂਜਲੀ, ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਲਿਆ ਪ੍ਰਣ*
ਦਿੱਲੀ ਦੇ ਆਗੂਆਂ ਨੇ ਕੀਤਾ ਪੰਜਾਬ ਦੇ ਮੰਤਰੀਆਂ ਦੀ ਰਿਹਾਇਸ਼ਾਂ ਤੇ ਕਬਜ਼ਾ: ਸੁੱਖਪਾਲ ਖਹਿਰਾ 
US VS IRAN:ਟਰੰਪ ਦਾ ਆਇਆ ਵੱਡਾ ਬਿਆਨ, ਈਰਾਨ ਨਾਲ ਸਮਝੌਤੇ ਲਈ ਤਿਆਰ

Editor Picks

PUNJAB

admin September 29, 2026
POLITICSPUNJAB

Main News

Trending

1

2

3

4

ਦਿੱਲੀ ਦੇ ਆਗੂਆਂ ਨੇ ਕੀਤਾ ਪੰਜਾਬ ਦੇ ਮੰਤਰੀਆਂ ਦੀ ਰਿਹਾਇਸ਼ਾਂ ਤੇ ਕਬਜ਼ਾ: ਸੁੱਖਪਾਲ ਖਹਿਰਾ 

5

US VS IRAN:ਟਰੰਪ ਦਾ ਆਇਆ ਵੱਡਾ ਬਿਆਨ, ਈਰਾਨ ਨਾਲ ਸਮਝੌਤੇ ਲਈ ਤਿਆਰ

6

Sports:ਕੈਬਨਿਟ ਮੰਤਰੀ ਮੋਹਿੰਦਰ ਭਗਤ ਵਲੋਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ

Tile Posts

View All
PUNJAB

LPU ਵਿੱਚ ਵਾਪਰੀਆਂ ਅਣਸੁਖਾਵੀਆਂ ਘਟਨਾਵਾਂ ਲਈ ‘ਆਪ’ਸਰਕਾਰ ਜ਼ਿੰਮੇਵਾਰ : ਅਨਿਲ ਸਰੀਨ ਸ਼ਰਾਰਤੀ ਅਨਸਰ ਭੰਨਤੋੜ- ਅਗਜ਼ਨੀ ਕਰਦੇ ਰਹੇ, ਪੁਲਿਸ ਮੂਕ ਦਰਸ਼ਕ ਬਣੀ ਰਹੀ: ਅਨਿਲ ਸਰੀਨ

admin September 29, 2026
POLITICSPUNJAB

👉LPU ਵਿੱਚ ਵਾਪਰੀਆਂ ਅਣਸੁਖਾਵੀਆਂ ਘਟਨਾਵਾਂ ਲਈ ‘ਆਪ’ਸਰਕਾਰ ਜ਼ਿੰਮੇਵਾਰ : ਅਨਿਲ ਸਰੀਨ 👉ਸ਼ਰਾਰਤੀ ਅਨਸਰ ਭੰਨਤੋੜ- ਅਗਜ਼ਨੀ ਕਰਦੇ ਰਹੇ, ਪੁਲਿਸ ਮੂਕ ਦਰਸ਼ਕ ਬਣੀ ਰਹੀ: ਅਨਿਲ ਸਰੀਨ ਜਲੰਧਰ: 28 ਸਤੰਬਰ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਅਨਿਲ ਸਰੀਨ ਨੇ ਲਵਲੀ ਪ੍ਰੋਫੈਸਨਲ ਯੂਨੀਵਰਸਿਟੀ ਜਲੰਧਰ ਵਿੱਚ ਵਾਪਰੀਆਂ ਅਣਸੁਖਾਵੀਆਂ ਘਟਨਾਵਾਂ ਦੀ ਸਖ਼ਤ ਨਿੰਦਾ ਕੀਤੀ ਹੈ। ਚੰਡੀਗੜ੍ਹ ਪਾਰਟੀ ਦਫ਼ਤਰ ਤੋਂ ਜਾਰੀ ਪ੍ਰੈਸ ਬਿਆਨ ਮੁਤਾਬਕ ਅਨਿਲ ਸਰੀਨ ਨੇ ਇਨ੍ਹਾਂ ਘਟਨਾਵਾਂ ਲਈ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਪੂਰੀ ਤਰ੍ਹਾਂ ਜ਼ਿੰਮੇਵਾਰ ਦੱਸਿਆ ਹੈ। ਉਨ੍ਹਾਂ ਕਿਹਾ ਕਿ ਹਥਿਆਰਾਂ ਸਮੇਤ ਬਾਹਰੋਂ ਆਏ ਲੋਕਾਂ ਨੇ ਯੂਨੀਵਰਸਿਟੀ ਦੇ ਅੰਦਰ ਜਾ ਕੇ ਲੜਕੀਆਂ ਦੇ ਹੋਸਟਲਾਂ ਵਿੱਚ ਦਾਖਲ ਹੋਣ ਦੀ ਕੋਸ਼ਿਸ ਕੀਤੀ ਤੇ ਬਦਤਮੀਜ਼ੀ ਕੀਤੀ । ਉਨ੍ਹਾਂ ਸਵਾਲ ਕੀਤਾ ਕਿ ਇਹ ਲੋਕ ਕੌਣ ਸਨ, ਜਿਨ੍ਹਾਂ ਨੇ ਪੁਲਿਸ ਦੀ ਮੌਜੂਦਗੀ ਵਿੱਚ ਯੂਨੀਵਰਸਿਟੀ ਵਿੱਚ ਭੰਨ-ਤੋੜ ਕਰਕੇ ਅਗਜਨੀ ਕੀਤੀ। ਉਨ੍ਹਾਂ ਕਿਹਾ ਕਿ ਕਿਹਾ ਕਿ ਯੂਨੀਵਰਸਿਟੀ ਵਿੱਚ ਪੜ੍ਹਨ ਵਾਲੇ ਵਿਦਿਆਰਥੀ ਕਦੇ ਵੀ ਆਪਣੇ ਕਲਾਸਰੂਮਜ਼ ਅਤੇ ਲੈਬਸ ਨੂੰ ਅੱਗ ਨਹੀਂ ਲਗਾ ਸਕਦੇ । ਅਨਿਲ ਸਰੀਨ ਨੇ ਇਲਜ਼ਾਮ ਲਗਾਇਆ ਕਿ ਪੰਜਾਬ ਦੀ ‘ਆਪ’ਸਰਕਾਰ ਦਾ ਪੱਧਰ ਇੰਨਾ ਡਿੱਗ ਗਿਆ ਹੈ ਕਿ ਜੇਕਰ ਉਨ੍ਹਾਂ ਦਾ ਇੱਕ ਰਾਜ ਸਭਾ ਮੈਂਬਰ ਪਾਰਟੀ ਦੀਆਂ ਨੀਤੀਆਂ ਅਤੇ ਭ੍ਰਿਸ਼ਟਾਚਾਰ ਤੋਂ ਦੁੱਖੀ ਹੋ ਕੇ ਦੂਜੀ ਪਾਰਟੀ ਵਿੱਚ ਸ਼ਾਮਲ ਹੋ ਜਾਵੇ ਤਾਂ ਉਸ ਦੇ ਨਾਲ ਅਜਿਹੀ ਰਾਜਨੀਤੀ ਕੀਤੀ ਜਾਂਦੀ ਹੈ। ਉਨ੍ਹਾਂ ਨੇ ਪੰਜਾਬ ਦੀ ਕਾਨੂੰਨ ਵਿਵਸਥਾ ‘ਤੇ ਸਵਾਲ ਖੜ੍ਹੇ ਕਰਦਿਆ ਕਿਹਾ ਕਿ ਕਿਸ ਤਰੀਕੇ ਨਾਲ ਬਾਹਰੋਂ ਆਏ ਲੋਕ ਯੂਨੀਵਰਸਿਟੀ ਨੂੰ ਅੱਗ ਲਗਾ ਕੇ ਚਲੇ ਗਏ ਤੇ ਪੰਜਾਬ ਪੁਲਿਸ ਮੂਕ ਦਰਸ਼ਕ ਬਣ ਕੇ ਦੇਖਦੀ ਰਹੀ। ਯੂਨੀਵਰਸਿਟੀ ਵਿੱਚ ਪੜ੍ਹ ਰਹੇ ਬੱਚਿਆਂ ਦੀ ਸੁਰੱਖਿਆ ਲਈ ਕੋਈ ਵੀ ਕਦਮ ਨਹੀਂ ਚੁੱਕਿਆ ਗਿਆ, ਇਹ ਬਹੁਤ ਹੀ ਚਿੰਤਾਜਨਕ ਵਰਤਾਰਾ ਹੈ। ਅਨਿਲ ਸਰੀਨ ਨੇ ਮੰਗ ਕੀਤੀ ਕਿ ਇਸ ਮਾਮਲੇ ਦੀ ਉੱਚ ਪੱਧਰੀ ਨਿਰਪੱਖ਼ ਜਾਂਚ ਹੋਣੀ ਚਾਹੀਦੀ ਹੈ ਅਤੇ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

admin September 29, 2026
POLITICSPUNJAB

ਖਟਕੜ ਕਲਾਂ ਵਿਖੇ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਭਾਜਪਾ ਨੇ ਸ਼ਹੀਦ ਭਗਤ ਸਿੰਘ ਨੂੰ ਦਿੱਤੀ ਸ਼ਰਧਾਂਜਲੀ, ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਲਿਆ ਪ੍ਰਣ*

admin September 29, 2026
ਪਤੀ ਨੂੰ ਸੀ ਪਤਨੀ ਤੇ ਸ਼ੱਕ ਦਿੱਤੀ, ਰੂਹ ਨੂੰ ਕੰਬਾਉਣ ਵਾਲੀ ਮੌਤ

adminJanuary 20, 2023

ਅੰਮ੍ਰਿਤਸਰ 20ਜਨਵਰੀ (ਰੋਜ਼ਾਨਾ ਰਿਪੋਰਟਰ ਬਿਊਰੋ) : ਭਾਈ ਮੰਝ ਸਿੰਘ ਰੋਡ ਅਧੀਨ ਥਾਣਾ ਸੁਲਤਾਨਵਿੰਡ ’ਚ ਇਕ ਪਤੀ ਵਲੋਂ ਪਤਨੀ ਦਾ ਕਤਲ…

जालंधर हिंदू संगठनों द्वारा निकाली गई भगवा मार्च दौरान बिगड़े हालात
PUNJAB

जालंधर हिंदू संगठनों द्वारा निकाली गई भगवा मार्च दौरान बिगड़े हालात

adminJanuary 20, 2023

वह कौन लोग हैं जो हिंदू सिख मुद्दे पर अपनी राजनीतिक रोटियां सेक रहे हैं जालंधर 20जनवरी (सुनील कुमार रोज़ाना…

Posts navigation

Newer posts

Recent Posts

  • LPU ਵਿੱਚ ਵਾਪਰੀਆਂ ਅਣਸੁਖਾਵੀਆਂ ਘਟਨਾਵਾਂ ਲਈ ‘ਆਪ’ਸਰਕਾਰ ਜ਼ਿੰਮੇਵਾਰ : ਅਨਿਲ ਸਰੀਨ ਸ਼ਰਾਰਤੀ ਅਨਸਰ ਭੰਨਤੋੜ- ਅਗਜ਼ਨੀ ਕਰਦੇ ਰਹੇ, ਪੁਲਿਸ ਮੂਕ ਦਰਸ਼ਕ ਬਣੀ ਰਹੀ: ਅਨਿਲ ਸਰੀਨ
  • 👉LPU ਵਿੱਚ ਵਾਪਰੀਆਂ ਅਣਸੁਖਾਵੀਆਂ ਘਟਨਾਵਾਂ ਲਈ ‘ਆਪ’ਸਰਕਾਰ ਜ਼ਿੰਮੇਵਾਰ : ਅਨਿਲ ਸਰੀਨ 👉ਸ਼ਰਾਰਤੀ ਅਨਸਰ ਭੰਨਤੋੜ- ਅਗਜ਼ਨੀ ਕਰਦੇ ਰਹੇ, ਪੁਲਿਸ ਮੂਕ ਦਰਸ਼ਕ ਬਣੀ ਰਹੀ: ਅਨਿਲ ਸਰੀਨ ਜਲੰਧਰ: 28 ਸਤੰਬਰ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਅਨਿਲ ਸਰੀਨ ਨੇ ਲਵਲੀ ਪ੍ਰੋਫੈਸਨਲ ਯੂਨੀਵਰਸਿਟੀ ਜਲੰਧਰ ਵਿੱਚ ਵਾਪਰੀਆਂ ਅਣਸੁਖਾਵੀਆਂ ਘਟਨਾਵਾਂ ਦੀ ਸਖ਼ਤ ਨਿੰਦਾ ਕੀਤੀ ਹੈ। ਚੰਡੀਗੜ੍ਹ ਪਾਰਟੀ ਦਫ਼ਤਰ ਤੋਂ ਜਾਰੀ ਪ੍ਰੈਸ ਬਿਆਨ ਮੁਤਾਬਕ ਅਨਿਲ ਸਰੀਨ ਨੇ ਇਨ੍ਹਾਂ ਘਟਨਾਵਾਂ ਲਈ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਪੂਰੀ ਤਰ੍ਹਾਂ ਜ਼ਿੰਮੇਵਾਰ ਦੱਸਿਆ ਹੈ। ਉਨ੍ਹਾਂ ਕਿਹਾ ਕਿ ਹਥਿਆਰਾਂ ਸਮੇਤ ਬਾਹਰੋਂ ਆਏ ਲੋਕਾਂ ਨੇ ਯੂਨੀਵਰਸਿਟੀ ਦੇ ਅੰਦਰ ਜਾ ਕੇ ਲੜਕੀਆਂ ਦੇ ਹੋਸਟਲਾਂ ਵਿੱਚ ਦਾਖਲ ਹੋਣ ਦੀ ਕੋਸ਼ਿਸ ਕੀਤੀ ਤੇ ਬਦਤਮੀਜ਼ੀ ਕੀਤੀ । ਉਨ੍ਹਾਂ ਸਵਾਲ ਕੀਤਾ ਕਿ ਇਹ ਲੋਕ ਕੌਣ ਸਨ, ਜਿਨ੍ਹਾਂ ਨੇ ਪੁਲਿਸ ਦੀ ਮੌਜੂਦਗੀ ਵਿੱਚ ਯੂਨੀਵਰਸਿਟੀ ਵਿੱਚ ਭੰਨ-ਤੋੜ ਕਰਕੇ ਅਗਜਨੀ ਕੀਤੀ। ਉਨ੍ਹਾਂ ਕਿਹਾ ਕਿ ਕਿਹਾ ਕਿ ਯੂਨੀਵਰਸਿਟੀ ਵਿੱਚ ਪੜ੍ਹਨ ਵਾਲੇ ਵਿਦਿਆਰਥੀ ਕਦੇ ਵੀ ਆਪਣੇ ਕਲਾਸਰੂਮਜ਼ ਅਤੇ ਲੈਬਸ ਨੂੰ ਅੱਗ ਨਹੀਂ ਲਗਾ ਸਕਦੇ । ਅਨਿਲ ਸਰੀਨ ਨੇ ਇਲਜ਼ਾਮ ਲਗਾਇਆ ਕਿ ਪੰਜਾਬ ਦੀ ‘ਆਪ’ਸਰਕਾਰ ਦਾ ਪੱਧਰ ਇੰਨਾ ਡਿੱਗ ਗਿਆ ਹੈ ਕਿ ਜੇਕਰ ਉਨ੍ਹਾਂ ਦਾ ਇੱਕ ਰਾਜ ਸਭਾ ਮੈਂਬਰ ਪਾਰਟੀ ਦੀਆਂ ਨੀਤੀਆਂ ਅਤੇ ਭ੍ਰਿਸ਼ਟਾਚਾਰ ਤੋਂ ਦੁੱਖੀ ਹੋ ਕੇ ਦੂਜੀ ਪਾਰਟੀ ਵਿੱਚ ਸ਼ਾਮਲ ਹੋ ਜਾਵੇ ਤਾਂ ਉਸ ਦੇ ਨਾਲ ਅਜਿਹੀ ਰਾਜਨੀਤੀ ਕੀਤੀ ਜਾਂਦੀ ਹੈ। ਉਨ੍ਹਾਂ ਨੇ ਪੰਜਾਬ ਦੀ ਕਾਨੂੰਨ ਵਿਵਸਥਾ ‘ਤੇ ਸਵਾਲ ਖੜ੍ਹੇ ਕਰਦਿਆ ਕਿਹਾ ਕਿ ਕਿਸ ਤਰੀਕੇ ਨਾਲ ਬਾਹਰੋਂ ਆਏ ਲੋਕ ਯੂਨੀਵਰਸਿਟੀ ਨੂੰ ਅੱਗ ਲਗਾ ਕੇ ਚਲੇ ਗਏ ਤੇ ਪੰਜਾਬ ਪੁਲਿਸ ਮੂਕ ਦਰਸ਼ਕ ਬਣ ਕੇ ਦੇਖਦੀ ਰਹੀ। ਯੂਨੀਵਰਸਿਟੀ ਵਿੱਚ ਪੜ੍ਹ ਰਹੇ ਬੱਚਿਆਂ ਦੀ ਸੁਰੱਖਿਆ ਲਈ ਕੋਈ ਵੀ ਕਦਮ ਨਹੀਂ ਚੁੱਕਿਆ ਗਿਆ, ਇਹ ਬਹੁਤ ਹੀ ਚਿੰਤਾਜਨਕ ਵਰਤਾਰਾ ਹੈ। ਅਨਿਲ ਸਰੀਨ ਨੇ ਮੰਗ ਕੀਤੀ ਕਿ ਇਸ ਮਾਮਲੇ ਦੀ ਉੱਚ ਪੱਧਰੀ ਨਿਰਪੱਖ਼ ਜਾਂਚ ਹੋਣੀ ਚਾਹੀਦੀ ਹੈ ਅਤੇ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।
  • ਖਟਕੜ ਕਲਾਂ ਵਿਖੇ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਭਾਜਪਾ ਨੇ ਸ਼ਹੀਦ ਭਗਤ ਸਿੰਘ ਨੂੰ ਦਿੱਤੀ ਸ਼ਰਧਾਂਜਲੀ, ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਲਿਆ ਪ੍ਰਣ*
  • ਦਿੱਲੀ ਦੇ ਆਗੂਆਂ ਨੇ ਕੀਤਾ ਪੰਜਾਬ ਦੇ ਮੰਤਰੀਆਂ ਦੀ ਰਿਹਾਇਸ਼ਾਂ ਤੇ ਕਬਜ਼ਾ: ਸੁੱਖਪਾਲ ਖਹਿਰਾ 
  • US VS IRAN:ਟਰੰਪ ਦਾ ਆਇਆ ਵੱਡਾ ਬਿਆਨ, ਈਰਾਨ ਨਾਲ ਸਮਝੌਤੇ ਲਈ ਤਿਆਰ

Recent Comments

No comments to show.

Archives

  • September 2026
  • August 2026
  • July 2026
  • June 2026
  • May 2026
  • April 2026
  • March 2026
  • February 2026
  • January 2026
  • December 2025
  • November 2025
  • October 2025
  • September 2025
  • August 2025
  • July 2025
  • June 2025
  • May 2025
  • April 2025
  • March 2025
  • February 2025
  • January 2025
  • December 2024
  • November 2024
  • October 2024
  • September 2024
  • August 2024
  • July 2024
  • June 2024
  • May 2024
  • April 2024
  • March 2024
  • February 2024
  • January 2024
  • December 2023
  • November 2023
  • October 2023
  • September 2023
  • August 2023
  • July 2023
  • June 2023
  • May 2023
  • April 2023
  • March 2023
  • February 2023
  • January 2023

Categories

  • Accident
  • Buisness
  • CRIME
  • E PAPER
  • EDUCATION
  • Elections
  • ENTERTAINMENT
  • Festiwal
  • Flood
  • Froud
  • Health
  • Himachal Pradesh
  • INDIA
  • INTERNATIONAL
  • POLITICS
  • PUNJAB
  • Religion
  • SPORTS
  • Uncategorized
  • Weather
  • World
Copyright © 2026 Rozana Reporter | Legal News by Ascendoor | Powered by WordPress.